ਅਲ-ਕਮਰ · 28/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
وَنَبِّئْهُمْ أَنَّ الْمَاءَ قِسْمَةٌ بَيْنَهُمْ ۖ كُلُّ شِرْبٍ مُّحْتَضَرٌ ۝٢٨
Wa nabbi`hum annal maaa`a qismatum bainahum kullu shirbim muhtadar
📖 ਪੰਜਾਬੀ ਵਿੱਚ
28਼ ਉਹਨਾਂ ਨੂੰ ਦੱਸ ਦਿਓ ਕਿ ਪਾਣੀ ਨੂੰ ਇਹਨਾਂ (ਬਸਤੀ ਵਾਲਿਆਂ ਤੇ ਊਠਣੀ) ਵਿਚਕਾਰ ਵੰਡਿਆ ਜਾਵੇਗਾ ਅਤੇ ਹਰੇਕ ਆਪਣੀ ਵਾਰੀ ਵਾਲੇ ਦਿਨ (ਪਾਣੀ ਪੀਣ ਲਈ) ਆਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਅਲ-ਕਮਰ

26سَيَعْلَمُونَ غَدًا مَّنِ الْكَذَّابُ الْأَشِرُ
26਼ ਭਲਕੇ (ਭਾਵ ਕਿਆਮਤ ਦਿਹਾੜੇ) ਹੀ ਉਹਨਾਂ ਨੂੰ ਪਤਾ ਲੱਗ ਜਾਵੇਗਾ ਕਿ ਕੌਣ ਝੂਠਾਹੈ ਤੇ ਕੌਣ ਸ਼ੇਖ਼ੀਆਂ ਮਾਰਦਾ ਹੈ।
27إِنَّا مُرْسِلُو النَّاقَةِ فِتْنَةً لَّهُمْ فَارْتَقِبْهُمْ وَاصْطَبِرْ
27਼ ਬੇਸ਼ੱਕ ਅਸੀਂ ਉਹਨਾਂ ਦੀ ਅਜ਼ਮਾਇਸ਼ ਲਈ ਇਕ ਊਠਣੀ (ਚੱਟਾਨਾਂ ਵਿੱਚੋ ਕੱਢ ਕੇ) ਭੇਜਣ ਵਾਲੇ ਹਾਂ। ਸੋ (ਹੇ ਸਾਲੇਹ!) ਤੂੰ ਉਹਨਾਂ (ਦੇ ਅੰਤ) ਦੀ ਉਡੀਕ ਕਰ ਤੇ ਧੀਰਜ ਤੋਂ ਕੰਮ ਲੈ।
28وَنَبِّئْهُمْ أَنَّ الْمَاءَ قِسْمَةٌ بَيْنَهُمْ ۖ كُلُّ شِرْبٍ مُّحْتَضَرٌ
28਼ ਉਹਨਾਂ ਨੂੰ ਦੱਸ ਦਿਓ ਕਿ ਪਾਣੀ ਨੂੰ ਇਹਨਾਂ (ਬਸਤੀ ਵਾਲਿਆਂ ਤੇ ਊਠਣੀ) ਵਿਚਕਾਰ ਵੰਡਿਆ ਜਾਵੇਗਾ ਅਤੇ ਹਰੇਕ ਆਪਣੀ ਵਾਰੀ ਵਾਲੇ ਦਿਨ (ਪਾਣੀ ਪੀਣ ਲਈ) ਆਵੇਗਾ।
29فَنَادَوْا صَاحِبَهُمْ فَتَعَاطَىٰ فَعَقَرَ
29਼ ਪਰ ਉਹਨਾਂ ਲੋਕਾਂ ਨੇ ਆਪਣੇ ਇਕ ਸਾਥੀ ਨੂੰ ਸੱਦਿਆ ਅਤੇ ਉਸ ਨੇ (ਊਠਣੀ ਨੂੰ) ਫੜ੍ਹਿਆ ਤੇ ਵੱਡ ਸੁੱਟਿਆ।
30فَكَيْفَ كَانَ عَذَابِي وَنُذُرِ
30਼ ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ ?
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
28ਆਇਤ

ਅਨੁਵਾਦ — ਅਲ-ਕਮਰ 28

ਸੂਰਾ ਅਲ-ਕਮਰ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਉਹਨਾਂ ਨੂੰ ਦੱਸ ਦਿਓ ਕਿ ਪਾਣੀ ਨੂੰ ਇਹਨਾਂ (ਬਸਤੀ…

ਸੂਰਾ ਆਇਤ 28/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers