ਅਲ-ਕਮਰ · 30/55
ਅਨੁਵਾਦ ਉਚਾਰਨ — ਅਲ-ਕਮਰ
فَكَيْفَ كَانَ عَذَابِي وَنُذُرِ ۝٣٠
Fakaifa kaana `azaabee wa nuzur
📖 ਪੰਜਾਬੀ ਵਿੱਚ
30਼ ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ ?
🎧 ਸੁਣੋ

📜 ਆਇਤ 28-32 — ਅਲ-ਕਮਰ

28وَنَبِّئْهُمْ أَنَّ الْمَاءَ قِسْمَةٌ بَيْنَهُمْ ۖ كُلُّ شِرْبٍ مُّحْتَضَرٌ
28਼ ਉਹਨਾਂ ਨੂੰ ਦੱਸ ਦਿਓ ਕਿ ਪਾਣੀ ਨੂੰ ਇਹਨਾਂ (ਬਸਤੀ ਵਾਲਿਆਂ ਤੇ ਊਠਣੀ) ਵਿਚਕਾਰ ਵੰਡਿਆ ਜਾਵੇਗਾ ਅਤੇ ਹਰੇਕ ਆਪਣੀ ਵਾਰੀ ਵਾਲੇ ਦਿਨ (ਪਾਣੀ ਪੀਣ ਲਈ) ਆਵੇਗਾ।
29فَنَادَوْا صَاحِبَهُمْ فَتَعَاطَىٰ فَعَقَرَ
29਼ ਪਰ ਉਹਨਾਂ ਲੋਕਾਂ ਨੇ ਆਪਣੇ ਇਕ ਸਾਥੀ ਨੂੰ ਸੱਦਿਆ ਅਤੇ ਉਸ ਨੇ (ਊਠਣੀ ਨੂੰ) ਫੜ੍ਹਿਆ ਤੇ ਵੱਡ ਸੁੱਟਿਆ।
30فَكَيْفَ كَانَ عَذَابِي وَنُذُرِ
30਼ ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ ?
31إِنَّا أَرْسَلْنَا عَلَيْهِمْ صَيْحَةً وَاحِدَةً فَكَانُوا كَهَشِيمِ الْمُحْتَظِرِ
31਼ ਬੇਸ਼ੱਕ ਅਸੀਂ ਉਹਨਾਂ ਉੱਤੇ ਇਕ ਚੰਗਿਆੜ ਭੇਜੀ ਤਾਂ ਉਹ ਬਾੜ ਵਾਲਿਆਂ ਦੀ ਲਤਾੜੀ ਹੋਈ ਵਾੜ ਵਾਂਗ (ਚੂਰਾ-ਚੂਰਾ) ਹੋ ਕੇ ਰਹਿ ਗਏ।
32وَلَقَدْ يَسَّرْنَا الْقُرْآنَ لِلذِّكْرِ فَهَلْ مِن مُّدَّكِرٍ
32਼ ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਆਸਾਨ ਬਣਾਇਆ ਹੈ। ਕੀ ਕੋਈ ਨਸੀਹਤ ਲੈਣ ਵਾਲਾ ਹੈ?
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
30ਆਇਤ

ਅਨੁਵਾਦ — ਅਲ-ਕਮਰ 30

ਸੂਰਾ ਅਲ-ਕਮਰ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ…

ਸੂਰਾ ਆਇਤ 30/55 — ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਮਰ ਸੁਣੋ, ਅਲ-ਕਮਰ ਅਨੁਵਾਦ, ਅਲ-ਕਮਰ mp3, ਅਲ-ਕਮਰ pdf. ਆਇਤ 28–32. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers