ਅਲ-ਕਮਰ · 31/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
إِنَّا أَرْسَلْنَا عَلَيْهِمْ صَيْحَةً وَاحِدَةً فَكَانُوا كَهَشِيمِ الْمُحْتَظِرِ ۝٣١
Innaaa arsalnaa `alaihim saihatanw waahidatan fakaano kahasheemil muhtazir
📖 ਪੰਜਾਬੀ ਵਿੱਚ
31਼ ਬੇਸ਼ੱਕ ਅਸੀਂ ਉਹਨਾਂ ਉੱਤੇ ਇਕ ਚੰਗਿਆੜ ਭੇਜੀ ਤਾਂ ਉਹ ਬਾੜ ਵਾਲਿਆਂ ਦੀ ਲਤਾੜੀ ਹੋਈ ਵਾੜ ਵਾਂਗ (ਚੂਰਾ-ਚੂਰਾ) ਹੋ ਕੇ ਰਹਿ ਗਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 29-33 — ਸੂਰਾ ਅਲ-ਕਮਰ

29فَنَادَوْا صَاحِبَهُمْ فَتَعَاطَىٰ فَعَقَرَ
29਼ ਪਰ ਉਹਨਾਂ ਲੋਕਾਂ ਨੇ ਆਪਣੇ ਇਕ ਸਾਥੀ ਨੂੰ ਸੱਦਿਆ ਅਤੇ ਉਸ ਨੇ (ਊਠਣੀ ਨੂੰ) ਫੜ੍ਹਿਆ ਤੇ ਵੱਡ ਸੁੱਟਿਆ।
30فَكَيْفَ كَانَ عَذَابِي وَنُذُرِ
30਼ ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ ?
31إِنَّا أَرْسَلْنَا عَلَيْهِمْ صَيْحَةً وَاحِدَةً فَكَانُوا كَهَشِيمِ الْمُحْتَظِرِ
31਼ ਬੇਸ਼ੱਕ ਅਸੀਂ ਉਹਨਾਂ ਉੱਤੇ ਇਕ ਚੰਗਿਆੜ ਭੇਜੀ ਤਾਂ ਉਹ ਬਾੜ ਵਾਲਿਆਂ ਦੀ ਲਤਾੜੀ ਹੋਈ ਵਾੜ ਵਾਂਗ (ਚੂਰਾ-ਚੂਰਾ) ਹੋ ਕੇ ਰਹਿ ਗਏ।
32وَلَقَدْ يَسَّرْنَا الْقُرْآنَ لِلذِّكْرِ فَهَلْ مِن مُّدَّكِرٍ
32਼ ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਆਸਾਨ ਬਣਾਇਆ ਹੈ। ਕੀ ਕੋਈ ਨਸੀਹਤ ਲੈਣ ਵਾਲਾ ਹੈ?
33كَذَّبَتْ قَوْمُ لُوطٍ بِالنُّذُرِ
33਼ ਲੂਤ ਦੀ ਕੌਮ ਨੇ ਡਰਾਉਣ ਵਾਲੇ (ਨਬੀ) ਨੂੰ ਝੁਠਲਾਇਆ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
31ਆਇਤ

ਅਨੁਵਾਦ — ਅਲ-ਕਮਰ 31

ਸੂਰਾ ਅਲ-ਕਮਰ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਬੇਸ਼ੱਕ ਅਸੀਂ ਉਹਨਾਂ ਉੱਤੇ ਇਕ ਚੰਗਿਆੜ ਭੇਜੀ ਤਾਂ ਉਹ…

ਸੂਰਾ ਆਇਤ 31/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 29–33. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers