ਅਲ-ਕਮਰ · 33/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
كَذَّبَتْ قَوْمُ لُوطٍ بِالنُّذُرِ ۝٣٣
Kazzabat qawmu lootim binnuzur
📖 ਪੰਜਾਬੀ ਵਿੱਚ
33਼ ਲੂਤ ਦੀ ਕੌਮ ਨੇ ਡਰਾਉਣ ਵਾਲੇ (ਨਬੀ) ਨੂੰ ਝੁਠਲਾਇਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਅਲ-ਕਮਰ

31إِنَّا أَرْسَلْنَا عَلَيْهِمْ صَيْحَةً وَاحِدَةً فَكَانُوا كَهَشِيمِ الْمُحْتَظِرِ
31਼ ਬੇਸ਼ੱਕ ਅਸੀਂ ਉਹਨਾਂ ਉੱਤੇ ਇਕ ਚੰਗਿਆੜ ਭੇਜੀ ਤਾਂ ਉਹ ਬਾੜ ਵਾਲਿਆਂ ਦੀ ਲਤਾੜੀ ਹੋਈ ਵਾੜ ਵਾਂਗ (ਚੂਰਾ-ਚੂਰਾ) ਹੋ ਕੇ ਰਹਿ ਗਏ।
32وَلَقَدْ يَسَّرْنَا الْقُرْآنَ لِلذِّكْرِ فَهَلْ مِن مُّدَّكِرٍ
32਼ ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਆਸਾਨ ਬਣਾਇਆ ਹੈ। ਕੀ ਕੋਈ ਨਸੀਹਤ ਲੈਣ ਵਾਲਾ ਹੈ?
33كَذَّبَتْ قَوْمُ لُوطٍ بِالنُّذُرِ
33਼ ਲੂਤ ਦੀ ਕੌਮ ਨੇ ਡਰਾਉਣ ਵਾਲੇ (ਨਬੀ) ਨੂੰ ਝੁਠਲਾਇਆ।
34إِنَّا أَرْسَلْنَا عَلَيْهِمْ حَاصِبًا إِلَّا آلَ لُوطٍ ۖ نَّجَّيْنَاهُم بِسَحَرٍ
34਼ ਛੁੱਟ ਲੂਤ ਦੇ ਘਰ ਵਾਲਿਆਂ ਤੋਂ, ਅਸੀਂ ਉਹਨਾਂ ਉੱਤੇ ਪਥਰਾਓ ਕਰਨ ਵਾਲੀ ਹਵਾ ਭੇਜੀ, ਅਸੀਂ ਉਹਨਾਂ ਈਮਾਨ ਵਾਲਿਆਂ ਨੂੰ ਸਰਘੀ ਵੇਲੇ ਬਚਾਇਆ।
35نِّعْمَةً مِّنْ عِندِنَا ۚ كَذَٰلِكَ نَجْزِي مَن شَكَرَ
35਼ ਆਪਣੀ ਵਿਸ਼ੇਸ਼ ਕ੍ਰਿਪਾ ਨਾਲ (ਬਚਾ ਲਿਆ), ਅਸੀਂ ਇੰਜ ਹੀ ਸ਼ੁਕਰ ਕਰਨ ਵਾਲਿਆਂ ਨੂੰ ਬਦਲਾ ਦਿੰਦੇ ਹਾਂ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
33ਆਇਤ

ਅਨੁਵਾਦ — ਅਲ-ਕਮਰ 33

ਸੂਰਾ ਅਲ-ਕਮਰ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਲੂਤ ਦੀ ਕੌਮ ਨੇ ਡਰਾਉਣ ਵਾਲੇ (ਨਬੀ) ਨੂੰ ਝੁਠਲਾਇਆ।

ਸੂਰਾ ਆਇਤ 33/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers