ਅਲ-ਕਮਰ · 34/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
إِنَّا أَرْسَلْنَا عَلَيْهِمْ حَاصِبًا إِلَّا آلَ لُوطٍ ۖ نَّجَّيْنَاهُم بِسَحَرٍ ۝٣٤
Innaa arsalnaa `alaihim haasiban illaaa aala Loot najjainaahum bisahar
📖 ਪੰਜਾਬੀ ਵਿੱਚ
34਼ ਛੁੱਟ ਲੂਤ ਦੇ ਘਰ ਵਾਲਿਆਂ ਤੋਂ, ਅਸੀਂ ਉਹਨਾਂ ਉੱਤੇ ਪਥਰਾਓ ਕਰਨ ਵਾਲੀ ਹਵਾ ਭੇਜੀ, ਅਸੀਂ ਉਹਨਾਂ ਈਮਾਨ ਵਾਲਿਆਂ ਨੂੰ ਸਰਘੀ ਵੇਲੇ ਬਚਾਇਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਅਲ-ਕਮਰ

32وَلَقَدْ يَسَّرْنَا الْقُرْآنَ لِلذِّكْرِ فَهَلْ مِن مُّدَّكِرٍ
32਼ ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਆਸਾਨ ਬਣਾਇਆ ਹੈ। ਕੀ ਕੋਈ ਨਸੀਹਤ ਲੈਣ ਵਾਲਾ ਹੈ?
33كَذَّبَتْ قَوْمُ لُوطٍ بِالنُّذُرِ
33਼ ਲੂਤ ਦੀ ਕੌਮ ਨੇ ਡਰਾਉਣ ਵਾਲੇ (ਨਬੀ) ਨੂੰ ਝੁਠਲਾਇਆ।
34إِنَّا أَرْسَلْنَا عَلَيْهِمْ حَاصِبًا إِلَّا آلَ لُوطٍ ۖ نَّجَّيْنَاهُم بِسَحَرٍ
34਼ ਛੁੱਟ ਲੂਤ ਦੇ ਘਰ ਵਾਲਿਆਂ ਤੋਂ, ਅਸੀਂ ਉਹਨਾਂ ਉੱਤੇ ਪਥਰਾਓ ਕਰਨ ਵਾਲੀ ਹਵਾ ਭੇਜੀ, ਅਸੀਂ ਉਹਨਾਂ ਈਮਾਨ ਵਾਲਿਆਂ ਨੂੰ ਸਰਘੀ ਵੇਲੇ ਬਚਾਇਆ।
35نِّعْمَةً مِّنْ عِندِنَا ۚ كَذَٰلِكَ نَجْزِي مَن شَكَرَ
35਼ ਆਪਣੀ ਵਿਸ਼ੇਸ਼ ਕ੍ਰਿਪਾ ਨਾਲ (ਬਚਾ ਲਿਆ), ਅਸੀਂ ਇੰਜ ਹੀ ਸ਼ੁਕਰ ਕਰਨ ਵਾਲਿਆਂ ਨੂੰ ਬਦਲਾ ਦਿੰਦੇ ਹਾਂ।
36وَلَقَدْ أَنذَرَهُم بَطْشَتَنَا فَتَمَارَوْا بِالنُّذُرِ
36਼ ਬੇਸ਼ੱਕ ਲੂਤ ਨੇ ਉਹਨਾਂ (ਬਸਤੀ ਵਾਲਿਆਂ) ਨੂੰ ਸਾਡੀ ਪਕੜ ਤੋਂ ਡਰਾਇਆ, ਪਰ ਉਹਨਾਂ ਨੇ ਇਹਨਾਂ ਡਰਾਵਿਆਂ ਵਿਚ ਸ਼ੱਕ ਕੀਤਾ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
34ਆਇਤ

ਅਨੁਵਾਦ — ਅਲ-ਕਮਰ 34

ਸੂਰਾ ਅਲ-ਕਮਰ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਛੁੱਟ ਲੂਤ ਦੇ ਘਰ ਵਾਲਿਆਂ ਤੋਂ, ਅਸੀਂ ਉਹਨਾਂ ਉੱਤੇ…

ਸੂਰਾ ਆਇਤ 34/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers