ਅਲ-ਕਮਰ · 36/55
ਅਨੁਵਾਦ ਉਚਾਰਨ — ਅਲ-ਕਮਰ
وَلَقَدْ أَنذَرَهُم بَطْشَتَنَا فَتَمَارَوْا بِالنُّذُرِ ۝٣٦
Wa laqad anzarahum batshatanaa fatamaaraw binnuzur
📖 ਪੰਜਾਬੀ ਵਿੱਚ
36਼ ਬੇਸ਼ੱਕ ਲੂਤ ਨੇ ਉਹਨਾਂ (ਬਸਤੀ ਵਾਲਿਆਂ) ਨੂੰ ਸਾਡੀ ਪਕੜ ਤੋਂ ਡਰਾਇਆ, ਪਰ ਉਹਨਾਂ ਨੇ ਇਹਨਾਂ ਡਰਾਵਿਆਂ ਵਿਚ ਸ਼ੱਕ ਕੀਤਾ।

🎧 ਸੁਣੋ


📜 ਆਇਤ 34-38 — ਅਲ-ਕਮਰ

34إِنَّا أَرْسَلْنَا عَلَيْهِمْ حَاصِبًا إِلَّا آلَ لُوطٍ ۖ نَّجَّيْنَاهُم بِسَحَرٍ
34਼ ਛੁੱਟ ਲੂਤ ਦੇ ਘਰ ਵਾਲਿਆਂ ਤੋਂ, ਅਸੀਂ ਉਹਨਾਂ ਉੱਤੇ ਪਥਰਾਓ ਕਰਨ ਵਾਲੀ ਹਵਾ ਭੇਜੀ, ਅਸੀਂ ਉਹਨਾਂ ਈਮਾਨ ਵਾਲਿਆਂ ਨੂੰ ਸਰਘੀ ਵੇਲੇ ਬਚਾਇਆ।
35نِّعْمَةً مِّنْ عِندِنَا ۚ كَذَٰلِكَ نَجْزِي مَن شَكَرَ
35਼ ਆਪਣੀ ਵਿਸ਼ੇਸ਼ ਕ੍ਰਿਪਾ ਨਾਲ (ਬਚਾ ਲਿਆ), ਅਸੀਂ ਇੰਜ ਹੀ ਸ਼ੁਕਰ ਕਰਨ ਵਾਲਿਆਂ ਨੂੰ ਬਦਲਾ ਦਿੰਦੇ ਹਾਂ।
36وَلَقَدْ أَنذَرَهُم بَطْشَتَنَا فَتَمَارَوْا بِالنُّذُرِ
36਼ ਬੇਸ਼ੱਕ ਲੂਤ ਨੇ ਉਹਨਾਂ (ਬਸਤੀ ਵਾਲਿਆਂ) ਨੂੰ ਸਾਡੀ ਪਕੜ ਤੋਂ ਡਰਾਇਆ, ਪਰ ਉਹਨਾਂ ਨੇ ਇਹਨਾਂ ਡਰਾਵਿਆਂ ਵਿਚ ਸ਼ੱਕ ਕੀਤਾ।
37وَلَقَدْ رَاوَدُوهُ عَن ضَيْفِهِ فَطَمَسْنَا أَعْيُنَهُمْ فَذُوقُوا عَذَابِي وَنُذُرِ
37਼ ਉਹਨਾਂ (ਬਸਤੀ ਵਾਲਿਆਂ) ਨੇ ਲੂਤ ਕੋਲੋਂ ਉਸ ਦੇ ਮਹਿਮਾਨਾਂ ਦੀ ਮੰਗ (ਆਪਣੀ ਕਾਮਵਾਸਨਾ ਪੂਰੀ ਕਰਨ ਲਈ) ਕੀਤੀ ਸੀ ਤਾਂ ਅਸੀਂ ਉਹਨਾਂ ਦੀਆਂ ਅੱਖਾਂ ਮੀਟ ਦਿੱਤੀਆਂ। ਸੋ ਹੁਣ ਤੁਸੀਂ ਮੇਰੇ ਅਜ਼ਾਬ ਤੇ ਮੇਰੇ ਡਰਾਉਣ ਦਾ ਸੁਆਦ ਵੇਖੋ।
38وَلَقَدْ صَبَّحَهُم بُكْرَةً عَذَابٌ مُّسْتَقِرٌّ
38਼ ਸਵੇਰ ਵੇਲੇ ਇਕ ਅਟਲ ਅਜ਼ਾਬ ਨੇ ਉਹਨਾਂ ਨੂੰ ਹਲਾਕ ਕਰ ਸੁੱਟਿਆ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
36ਆਇਤ

ਅਨੁਵਾਦ — ਅਲ-ਕਮਰ 36

ਸੂਰਾ ਅਲ-ਕਮਰ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਬੇਸ਼ੱਕ ਲੂਤ ਨੇ ਉਹਨਾਂ (ਬਸਤੀ ਵਾਲਿਆਂ) ਨੂੰ ਸਾਡੀ ਪਕੜ…

ਸੂਰਾ ਆਇਤ 36/55 — ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਮਰ ਸੁਣੋ, ਅਲ-ਕਮਰ ਅਨੁਵਾਦ, ਅਲ-ਕਮਰ mp3, ਅਲ-ਕਮਰ pdf. ਆਇਤ 34–38. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers