ਅਲ-ਕਮਰ · 37/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
وَلَقَدْ رَاوَدُوهُ عَن ضَيْفِهِ فَطَمَسْنَا أَعْيُنَهُمْ فَذُوقُوا عَذَابِي وَنُذُرِ ۝٣٧
Wa laqad raawadoohu `andaifee fatamasnaaa a`yunahum fazooqoo `azaabee wa nuzur
📖 ਪੰਜਾਬੀ ਵਿੱਚ
37਼ ਉਹਨਾਂ (ਬਸਤੀ ਵਾਲਿਆਂ) ਨੇ ਲੂਤ ਕੋਲੋਂ ਉਸ ਦੇ ਮਹਿਮਾਨਾਂ ਦੀ ਮੰਗ (ਆਪਣੀ ਕਾਮਵਾਸਨਾ ਪੂਰੀ ਕਰਨ ਲਈ) ਕੀਤੀ ਸੀ ਤਾਂ ਅਸੀਂ ਉਹਨਾਂ ਦੀਆਂ ਅੱਖਾਂ ਮੀਟ ਦਿੱਤੀਆਂ। ਸੋ ਹੁਣ ਤੁਸੀਂ ਮੇਰੇ ਅਜ਼ਾਬ ਤੇ ਮੇਰੇ ਡਰਾਉਣ ਦਾ ਸੁਆਦ ਵੇਖੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 35-39 — ਸੂਰਾ ਅਲ-ਕਮਰ

35نِّعْمَةً مِّنْ عِندِنَا ۚ كَذَٰلِكَ نَجْزِي مَن شَكَرَ
35਼ ਆਪਣੀ ਵਿਸ਼ੇਸ਼ ਕ੍ਰਿਪਾ ਨਾਲ (ਬਚਾ ਲਿਆ), ਅਸੀਂ ਇੰਜ ਹੀ ਸ਼ੁਕਰ ਕਰਨ ਵਾਲਿਆਂ ਨੂੰ ਬਦਲਾ ਦਿੰਦੇ ਹਾਂ।
36وَلَقَدْ أَنذَرَهُم بَطْشَتَنَا فَتَمَارَوْا بِالنُّذُرِ
36਼ ਬੇਸ਼ੱਕ ਲੂਤ ਨੇ ਉਹਨਾਂ (ਬਸਤੀ ਵਾਲਿਆਂ) ਨੂੰ ਸਾਡੀ ਪਕੜ ਤੋਂ ਡਰਾਇਆ, ਪਰ ਉਹਨਾਂ ਨੇ ਇਹਨਾਂ ਡਰਾਵਿਆਂ ਵਿਚ ਸ਼ੱਕ ਕੀਤਾ।
37وَلَقَدْ رَاوَدُوهُ عَن ضَيْفِهِ فَطَمَسْنَا أَعْيُنَهُمْ فَذُوقُوا عَذَابِي وَنُذُرِ
37਼ ਉਹਨਾਂ (ਬਸਤੀ ਵਾਲਿਆਂ) ਨੇ ਲੂਤ ਕੋਲੋਂ ਉਸ ਦੇ ਮਹਿਮਾਨਾਂ ਦੀ ਮੰਗ (ਆਪਣੀ ਕਾਮਵਾਸਨਾ ਪੂਰੀ ਕਰਨ ਲਈ) ਕੀਤੀ ਸੀ ਤਾਂ ਅਸੀਂ ਉਹਨਾਂ ਦੀਆਂ ਅੱਖਾਂ ਮੀਟ ਦਿੱਤੀਆਂ। ਸੋ ਹੁਣ ਤੁਸੀਂ ਮੇਰੇ ਅਜ਼ਾਬ ਤੇ ਮੇਰੇ ਡਰਾਉਣ ਦਾ ਸੁਆਦ ਵੇਖੋ।
38وَلَقَدْ صَبَّحَهُم بُكْرَةً عَذَابٌ مُّسْتَقِرٌّ
38਼ ਸਵੇਰ ਵੇਲੇ ਇਕ ਅਟਲ ਅਜ਼ਾਬ ਨੇ ਉਹਨਾਂ ਨੂੰ ਹਲਾਕ ਕਰ ਸੁੱਟਿਆ।
39فَذُوقُوا عَذَابِي وَنُذُرِ
39਼ ਸੋ ਤੁਸੀਂ ਮੇਰੇ ਅਜ਼ਾਬ ਤੇ ਮੇਰੇ ਡਰਾਉਣ ਦਾ ਸੁਆਦ ਲਵੋ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
37ਆਇਤ

ਅਨੁਵਾਦ — ਅਲ-ਕਮਰ 37

ਸੂਰਾ ਅਲ-ਕਮਰ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਉਹਨਾਂ (ਬਸਤੀ ਵਾਲਿਆਂ) ਨੇ ਲੂਤ ਕੋਲੋਂ ਉਸ ਦੇ ਮਹਿਮਾਨਾਂ…

ਸੂਰਾ ਆਇਤ 37/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 35–39. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers