ਅਲ-ਕਮਰ · 38/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
وَلَقَدْ صَبَّحَهُم بُكْرَةً عَذَابٌ مُّسْتَقِرٌّ ۝٣٨
Wa laqad sabbahahum bukratan `azaabum mustaqirr
📖 ਪੰਜਾਬੀ ਵਿੱਚ
38਼ ਸਵੇਰ ਵੇਲੇ ਇਕ ਅਟਲ ਅਜ਼ਾਬ ਨੇ ਉਹਨਾਂ ਨੂੰ ਹਲਾਕ ਕਰ ਸੁੱਟਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 36-40 — ਸੂਰਾ ਅਲ-ਕਮਰ

36وَلَقَدْ أَنذَرَهُم بَطْشَتَنَا فَتَمَارَوْا بِالنُّذُرِ
36਼ ਬੇਸ਼ੱਕ ਲੂਤ ਨੇ ਉਹਨਾਂ (ਬਸਤੀ ਵਾਲਿਆਂ) ਨੂੰ ਸਾਡੀ ਪਕੜ ਤੋਂ ਡਰਾਇਆ, ਪਰ ਉਹਨਾਂ ਨੇ ਇਹਨਾਂ ਡਰਾਵਿਆਂ ਵਿਚ ਸ਼ੱਕ ਕੀਤਾ।
37وَلَقَدْ رَاوَدُوهُ عَن ضَيْفِهِ فَطَمَسْنَا أَعْيُنَهُمْ فَذُوقُوا عَذَابِي وَنُذُرِ
37਼ ਉਹਨਾਂ (ਬਸਤੀ ਵਾਲਿਆਂ) ਨੇ ਲੂਤ ਕੋਲੋਂ ਉਸ ਦੇ ਮਹਿਮਾਨਾਂ ਦੀ ਮੰਗ (ਆਪਣੀ ਕਾਮਵਾਸਨਾ ਪੂਰੀ ਕਰਨ ਲਈ) ਕੀਤੀ ਸੀ ਤਾਂ ਅਸੀਂ ਉਹਨਾਂ ਦੀਆਂ ਅੱਖਾਂ ਮੀਟ ਦਿੱਤੀਆਂ। ਸੋ ਹੁਣ ਤੁਸੀਂ ਮੇਰੇ ਅਜ਼ਾਬ ਤੇ ਮੇਰੇ ਡਰਾਉਣ ਦਾ ਸੁਆਦ ਵੇਖੋ।
38وَلَقَدْ صَبَّحَهُم بُكْرَةً عَذَابٌ مُّسْتَقِرٌّ
38਼ ਸਵੇਰ ਵੇਲੇ ਇਕ ਅਟਲ ਅਜ਼ਾਬ ਨੇ ਉਹਨਾਂ ਨੂੰ ਹਲਾਕ ਕਰ ਸੁੱਟਿਆ।
39فَذُوقُوا عَذَابِي وَنُذُرِ
39਼ ਸੋ ਤੁਸੀਂ ਮੇਰੇ ਅਜ਼ਾਬ ਤੇ ਮੇਰੇ ਡਰਾਉਣ ਦਾ ਸੁਆਦ ਲਵੋ।
40وَلَقَدْ يَسَّرْنَا الْقُرْآنَ لِلذِّكْرِ فَهَلْ مِن مُّدَّكِرٍ
40਼ ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਸੌਖਾ ਬਣਾਇਆ ਹੈ। ਸੋ ਹੈ ਕੋਈ ਨਸੀਹਤ ਲੈਣ ਵਾਲਾ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
38ਆਇਤ

ਅਨੁਵਾਦ — ਅਲ-ਕਮਰ 38

ਸੂਰਾ ਅਲ-ਕਮਰ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਸਵੇਰ ਵੇਲੇ ਇਕ ਅਟਲ ਅਜ਼ਾਬ ਨੇ ਉਹਨਾਂ ਨੂੰ ਹਲਾਕ…

ਸੂਰਾ ਆਇਤ 38/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 36–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers