ਅਲ-ਕਮਰ · 39/55
ਅਨੁਵਾਦ ਉਚਾਰਨ — ਅਲ-ਕਮਰ
فَذُوقُوا عَذَابِي وَنُذُرِ ۝٣٩
Fazooqoo `azaabee wa nuzur
📖 ਪੰਜਾਬੀ ਵਿੱਚ
39਼ ਸੋ ਤੁਸੀਂ ਮੇਰੇ ਅਜ਼ਾਬ ਤੇ ਮੇਰੇ ਡਰਾਉਣ ਦਾ ਸੁਆਦ ਲਵੋ।
🎧 ਸੁਣੋ

📜 ਆਇਤ 37-41 — ਅਲ-ਕਮਰ

37وَلَقَدْ رَاوَدُوهُ عَن ضَيْفِهِ فَطَمَسْنَا أَعْيُنَهُمْ فَذُوقُوا عَذَابِي وَنُذُرِ
37਼ ਉਹਨਾਂ (ਬਸਤੀ ਵਾਲਿਆਂ) ਨੇ ਲੂਤ ਕੋਲੋਂ ਉਸ ਦੇ ਮਹਿਮਾਨਾਂ ਦੀ ਮੰਗ (ਆਪਣੀ ਕਾਮਵਾਸਨਾ ਪੂਰੀ ਕਰਨ ਲਈ) ਕੀਤੀ ਸੀ ਤਾਂ ਅਸੀਂ ਉਹਨਾਂ ਦੀਆਂ ਅੱਖਾਂ ਮੀਟ ਦਿੱਤੀਆਂ। ਸੋ ਹੁਣ ਤੁਸੀਂ ਮੇਰੇ ਅਜ਼ਾਬ ਤੇ ਮੇਰੇ ਡਰਾਉਣ ਦਾ ਸੁਆਦ ਵੇਖੋ।
38وَلَقَدْ صَبَّحَهُم بُكْرَةً عَذَابٌ مُّسْتَقِرٌّ
38਼ ਸਵੇਰ ਵੇਲੇ ਇਕ ਅਟਲ ਅਜ਼ਾਬ ਨੇ ਉਹਨਾਂ ਨੂੰ ਹਲਾਕ ਕਰ ਸੁੱਟਿਆ।
39فَذُوقُوا عَذَابِي وَنُذُرِ
39਼ ਸੋ ਤੁਸੀਂ ਮੇਰੇ ਅਜ਼ਾਬ ਤੇ ਮੇਰੇ ਡਰਾਉਣ ਦਾ ਸੁਆਦ ਲਵੋ।
40وَلَقَدْ يَسَّرْنَا الْقُرْآنَ لِلذِّكْرِ فَهَلْ مِن مُّدَّكِرٍ
40਼ ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਸੌਖਾ ਬਣਾਇਆ ਹੈ। ਸੋ ਹੈ ਕੋਈ ਨਸੀਹਤ ਲੈਣ ਵਾਲਾ।
41وَلَقَدْ جَاءَ آلَ فِرْعَوْنَ النُّذُرُ
41਼ ਬੇਸ਼ੱਕ ਫ਼ਿਰਔਨੀਆਂ ਕੋਲ ਵੀ ਡਰਾਉਣ ਵਾਲੇ (ਮੂਸਾ ਤੇ ਹਾਰੂਨ) ਆਏ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
39ਆਇਤ

ਅਨੁਵਾਦ — ਅਲ-ਕਮਰ 39

ਸੂਰਾ ਅਲ-ਕਮਰ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਸੋ ਤੁਸੀਂ ਮੇਰੇ ਅਜ਼ਾਬ ਤੇ ਮੇਰੇ ਡਰਾਉਣ ਦਾ ਸੁਆਦ…

ਸੂਰਾ ਆਇਤ 39/55 — ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਮਰ ਸੁਣੋ, ਅਲ-ਕਮਰ ਅਨੁਵਾਦ, ਅਲ-ਕਮਰ mp3, ਅਲ-ਕਮਰ pdf. ਆਇਤ 37–41. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers