ਅਲ-ਕਮਰ · 4/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
وَلَقَدْ جَاءَهُم مِّنَ الْأَنبَاءِ مَا فِيهِ مُزْدَجَرٌ ۝٤
Wa laqad jaaa`ahum minal ambaaa`i maa feehi muzdajar
📖 ਪੰਜਾਬੀ ਵਿੱਚ
4਼ ਉਹਨਾਂ ਕੋਲ ਉਹ ਸਾਰੀਆਂ ਸੂਚਣਾਵਾਂ ਆ ਚੁੱਕੀਆਂ ਹਨ ਜਿਨ੍ਹਾਂ ਵਿਚ ਚਿਤਾਵਨੀ ਵੀ ਹੈ ਤੇ ਸਿੱਖਿਆ ਵੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਲ-ਕਮਰ

2وَإِن يَرَوْا آيَةً يُعْرِضُوا وَيَقُولُوا سِحْرٌ مُّسْتَمِرٌّ
2਼ ਜੇ ਉਹ (ਮੁਸ਼ਰਿਕ) ਕੋਈ ਮੋਅਜਜ਼ਾ (ਰੱਬੀ ਚਮਤਕਾਰ) ਵੇਖਣ ਤਾਂ ਮੂੰਹ ਮੋੜ ਲੈਦੇ ਹਨ ਅਤੇ ਆਖਦੇ ਕਿ ਇਹ ਜਾਦੂ ਤਾਂ ਸਦਾ ਤੋਂ ਹੀ ਚਲਿਆ ਆ ਰਿਹਾ ਹੈ।
3وَكَذَّبُوا وَاتَّبَعُوا أَهْوَاءَهُمْ ۚ وَكُلُّ أَمْرٍ مُّسْتَقِرٌّ
3਼ ਉਹਨਾਂ ਨੇ (ਇਸ ਰੱਬੀ ਚਮਤਕਾਰ ਨੂੰ) ਝੁਠਲਾਇਆ ਅਤੇ ਆਪਣੀ ਇੱਛਾਵਾਂ ਦੇ ਪਿੱਛੇ ਤੁਰਦੇ ਰਹੇ, ਜਦ ਕਿ ਹਰ ਕੰਮ ਦਾ ਇਕ ਸਮਾਂ ਨਿਸ਼ਚਿਤ ਹੈ।
4وَلَقَدْ جَاءَهُم مِّنَ الْأَنبَاءِ مَا فِيهِ مُزْدَجَرٌ
4਼ ਉਹਨਾਂ ਕੋਲ ਉਹ ਸਾਰੀਆਂ ਸੂਚਣਾਵਾਂ ਆ ਚੁੱਕੀਆਂ ਹਨ ਜਿਨ੍ਹਾਂ ਵਿਚ ਚਿਤਾਵਨੀ ਵੀ ਹੈ ਤੇ ਸਿੱਖਿਆ ਵੀ ਹੈ।
5حِكْمَةٌ بَالِغَةٌ ۖ فَمَا تُغْنِ النُّذُرُ
5਼ ਸਿਖਰ ਨੂੰ ਪਹੁੰਚੀ ਹੋਈ ਯੁਕਤੀ ਵੀ ਹੈ, ਪਰ ਕੇਵਲ ਚਿਤਾਵਨੀਆਂ ਹੀ ਕੰਮ ਨਹੀਂ ਆਉਂਦੀਆਂ।
6فَتَوَلَّ عَنْهُمْ ۘ يَوْمَ يَدْعُ الدَّاعِ إِلَىٰ شَيْءٍ نُّكُرٍ
6਼ ਸੋ (ਹੇ ਨਬੀ!) ਇਹਨਾਂ ਤੋਂ ਮੂੰਹ ਮੋੜ ਲਵੋ। (ਯਾਦ ਕਰੋ) ਜਦੋਂ ਸੱਦਣ ਵਾਲਾ ਅਤਿ ਭੈੜੀ ਚੀਜ਼ (ਨਰਕ) ਵੱਲ ਸੱਦੇਗਾ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
4ਆਇਤ

ਅਨੁਵਾਦ — ਅਲ-ਕਮਰ 4

ਸੂਰਾ ਅਲ-ਕਮਰ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਉਹਨਾਂ ਕੋਲ ਉਹ ਸਾਰੀਆਂ ਸੂਚਣਾਵਾਂ ਆ ਚੁੱਕੀਆਂ ਹਨ ਜਿਨ੍ਹਾਂ…

ਸੂਰਾ ਆਇਤ 4/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers