ਅਲ-ਕਮਰ · 41/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
وَلَقَدْ جَاءَ آلَ فِرْعَوْنَ النُّذُرُ ۝٤١
Wa laqad jaaa`a Aala Fir`awnan nuzur
📖 ਪੰਜਾਬੀ ਵਿੱਚ
41਼ ਬੇਸ਼ੱਕ ਫ਼ਿਰਔਨੀਆਂ ਕੋਲ ਵੀ ਡਰਾਉਣ ਵਾਲੇ (ਮੂਸਾ ਤੇ ਹਾਰੂਨ) ਆਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 39-43 — ਸੂਰਾ ਅਲ-ਕਮਰ

39فَذُوقُوا عَذَابِي وَنُذُرِ
39਼ ਸੋ ਤੁਸੀਂ ਮੇਰੇ ਅਜ਼ਾਬ ਤੇ ਮੇਰੇ ਡਰਾਉਣ ਦਾ ਸੁਆਦ ਲਵੋ।
40وَلَقَدْ يَسَّرْنَا الْقُرْآنَ لِلذِّكْرِ فَهَلْ مِن مُّدَّكِرٍ
40਼ ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਸੌਖਾ ਬਣਾਇਆ ਹੈ। ਸੋ ਹੈ ਕੋਈ ਨਸੀਹਤ ਲੈਣ ਵਾਲਾ।
41وَلَقَدْ جَاءَ آلَ فِرْعَوْنَ النُّذُرُ
41਼ ਬੇਸ਼ੱਕ ਫ਼ਿਰਔਨੀਆਂ ਕੋਲ ਵੀ ਡਰਾਉਣ ਵਾਲੇ (ਮੂਸਾ ਤੇ ਹਾਰੂਨ) ਆਏ।
42كَذَّبُوا بِآيَاتِنَا كُلِّهَا فَأَخَذْنَاهُمْ أَخْذَ عَزِيزٍ مُّقْتَدِرٍ
42਼ ਪਰ ਉਹਨਾਂ (ਫ਼ਿਰਔਨੀਆਂ) ਨੇ ਸਾਡੀਆਂ ਸਾਰੀਆਂ ਨਿਸ਼ਾਨੀਆਂ ਨੂੰ ਝੁਠਲਾਇਆ। ਫੇਰ ਅਸੀਂ ਉਹਨਾਂ ਨੂੰ ਇਕ ਵੱਡੇ ਜ਼ੋਰਾਵਰ ਵਾਂਗ ਨੱਪ ਲਿਆ।
43أَكُفَّارُكُمْ خَيْرٌ مِّنْ أُولَٰئِكُمْ أَمْ لَكُم بَرَاءَةٌ فِي الزُّبُرِ
43਼ ਹੇ ਅਰਬ ਵਾਲਿਓ! ਕੀ ਤੁਹਾਡੇ ਕਾਫ਼ਿਰ ਤੁਹਾਥੋਂ ਪਹਿਲਾਂ ਦੇ ਕਾਫ਼ਿਰਾਂ ਤੋਂ ਵਧੀਆ ਹਨ ਜਾਂ ਤੁਹਾਡੇ ਲਈ ਪਹਿਲੀਆਂ ਕੀਤਾਬਾਂ ਵਿਚ ਕੋਈ ਮੁਕਤੀ ਲਿਖੀ ਹੋਈ ਹੈ ?
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
41ਆਇਤ

ਅਨੁਵਾਦ — ਅਲ-ਕਮਰ 41

ਸੂਰਾ ਅਲ-ਕਮਰ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਬੇਸ਼ੱਕ ਫ਼ਿਰਔਨੀਆਂ ਕੋਲ ਵੀ ਡਰਾਉਣ ਵਾਲੇ (ਮੂਸਾ ਤੇ ਹਾਰੂਨ)…

ਸੂਰਾ ਆਇਤ 41/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 39–43. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers