ਅਲ-ਕਮਰ · 44/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
أَمْ يَقُولُونَ نَحْنُ جَمِيعٌ مُّنتَصِرٌ ۝٤٤
Am yaqooloona nahnu jamee`um muntasir
📖 ਪੰਜਾਬੀ ਵਿੱਚ
44਼ ਕੀ ਉਹ (ਮੁਸ਼ਰਿਕ) ਆਖਦੇ ਹਨ ਕਿ ਸਾਡਾ ਜੱਥਾ ਹੀ ਭਾਰੂ ਰਹਿਣ ਵਾਲਾ ਹੈ

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-46 — ਸੂਰਾ ਅਲ-ਕਮਰ

42كَذَّبُوا بِآيَاتِنَا كُلِّهَا فَأَخَذْنَاهُمْ أَخْذَ عَزِيزٍ مُّقْتَدِرٍ
42਼ ਪਰ ਉਹਨਾਂ (ਫ਼ਿਰਔਨੀਆਂ) ਨੇ ਸਾਡੀਆਂ ਸਾਰੀਆਂ ਨਿਸ਼ਾਨੀਆਂ ਨੂੰ ਝੁਠਲਾਇਆ। ਫੇਰ ਅਸੀਂ ਉਹਨਾਂ ਨੂੰ ਇਕ ਵੱਡੇ ਜ਼ੋਰਾਵਰ ਵਾਂਗ ਨੱਪ ਲਿਆ।
43أَكُفَّارُكُمْ خَيْرٌ مِّنْ أُولَٰئِكُمْ أَمْ لَكُم بَرَاءَةٌ فِي الزُّبُرِ
43਼ ਹੇ ਅਰਬ ਵਾਲਿਓ! ਕੀ ਤੁਹਾਡੇ ਕਾਫ਼ਿਰ ਤੁਹਾਥੋਂ ਪਹਿਲਾਂ ਦੇ ਕਾਫ਼ਿਰਾਂ ਤੋਂ ਵਧੀਆ ਹਨ ਜਾਂ ਤੁਹਾਡੇ ਲਈ ਪਹਿਲੀਆਂ ਕੀਤਾਬਾਂ ਵਿਚ ਕੋਈ ਮੁਕਤੀ ਲਿਖੀ ਹੋਈ ਹੈ ?
44أَمْ يَقُولُونَ نَحْنُ جَمِيعٌ مُّنتَصِرٌ
44਼ ਕੀ ਉਹ (ਮੁਸ਼ਰਿਕ) ਆਖਦੇ ਹਨ ਕਿ ਸਾਡਾ ਜੱਥਾ ਹੀ ਭਾਰੂ ਰਹਿਣ ਵਾਲਾ ਹੈ
45سَيُهْزَمُ الْجَمْعُ وَيُوَلُّونَ الدُّبُرَ
45਼ (ਹੇ ਨਬੀ!) ਛੇਤੀ ਹੀ ਉਹਨਾਂ ਦਾ ਜੱਥਾ ਹਾਰ ਜਾਵੇਗਾ ਅਤੇ ਉਹ ਪਿੱਠ ਫੇਰ ਕੇ ਨੱਸ ਜਾਣਗੇ।
46بَلِ السَّاعَةُ مَوْعِدُهُمْ وَالسَّاعَةُ أَدْهَىٰ وَأَمَرُّ
46਼ ਇਹਨਾਂ ਨਾਲ ਮਿਲਣ ਦਾ ਅਸਲ ਵਾਅਦਾ ਤਾਂ ਕਿਆਮਤ ਹੈ ਅਤੇ ਕਿਆਮਤ ਇਕ ਵੱਡੀ ਬਿਪਤਾ ਦੀ ਘੜ੍ਹੀ ਤੇ ਵਧੇਰੇ ਕੈੜੀ ਘੜੀ ਹੈ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
44ਆਇਤ

ਅਨੁਵਾਦ — ਅਲ-ਕਮਰ 44

ਸੂਰਾ ਅਲ-ਕਮਰ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਕੀ ਉਹ (ਮੁਸ਼ਰਿਕ) ਆਖਦੇ ਹਨ ਕਿ ਸਾਡਾ ਜੱਥਾ ਹੀ…

ਸੂਰਾ ਆਇਤ 44/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 42–46. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers