ਅਲ-ਕਮਰ · 45/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
سَيُهْزَمُ الْجَمْعُ وَيُوَلُّونَ الدُّبُرَ ۝٤٥
Sa yuhzamul jam`u wa yuwalloonad dubur
📖 ਪੰਜਾਬੀ ਵਿੱਚ
45਼ (ਹੇ ਨਬੀ!) ਛੇਤੀ ਹੀ ਉਹਨਾਂ ਦਾ ਜੱਥਾ ਹਾਰ ਜਾਵੇਗਾ ਅਤੇ ਉਹ ਪਿੱਠ ਫੇਰ ਕੇ ਨੱਸ ਜਾਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 43-47 — ਸੂਰਾ ਅਲ-ਕਮਰ

43أَكُفَّارُكُمْ خَيْرٌ مِّنْ أُولَٰئِكُمْ أَمْ لَكُم بَرَاءَةٌ فِي الزُّبُرِ
43਼ ਹੇ ਅਰਬ ਵਾਲਿਓ! ਕੀ ਤੁਹਾਡੇ ਕਾਫ਼ਿਰ ਤੁਹਾਥੋਂ ਪਹਿਲਾਂ ਦੇ ਕਾਫ਼ਿਰਾਂ ਤੋਂ ਵਧੀਆ ਹਨ ਜਾਂ ਤੁਹਾਡੇ ਲਈ ਪਹਿਲੀਆਂ ਕੀਤਾਬਾਂ ਵਿਚ ਕੋਈ ਮੁਕਤੀ ਲਿਖੀ ਹੋਈ ਹੈ ?
44أَمْ يَقُولُونَ نَحْنُ جَمِيعٌ مُّنتَصِرٌ
44਼ ਕੀ ਉਹ (ਮੁਸ਼ਰਿਕ) ਆਖਦੇ ਹਨ ਕਿ ਸਾਡਾ ਜੱਥਾ ਹੀ ਭਾਰੂ ਰਹਿਣ ਵਾਲਾ ਹੈ
45سَيُهْزَمُ الْجَمْعُ وَيُوَلُّونَ الدُّبُرَ
45਼ (ਹੇ ਨਬੀ!) ਛੇਤੀ ਹੀ ਉਹਨਾਂ ਦਾ ਜੱਥਾ ਹਾਰ ਜਾਵੇਗਾ ਅਤੇ ਉਹ ਪਿੱਠ ਫੇਰ ਕੇ ਨੱਸ ਜਾਣਗੇ।
46بَلِ السَّاعَةُ مَوْعِدُهُمْ وَالسَّاعَةُ أَدْهَىٰ وَأَمَرُّ
46਼ ਇਹਨਾਂ ਨਾਲ ਮਿਲਣ ਦਾ ਅਸਲ ਵਾਅਦਾ ਤਾਂ ਕਿਆਮਤ ਹੈ ਅਤੇ ਕਿਆਮਤ ਇਕ ਵੱਡੀ ਬਿਪਤਾ ਦੀ ਘੜ੍ਹੀ ਤੇ ਵਧੇਰੇ ਕੈੜੀ ਘੜੀ ਹੈ।
47إِنَّ الْمُجْرِمِينَ فِي ضَلَالٍ وَسُعُرٍ
47਼ ਬੇਸ਼ੱਕ ਇਹ ਅਪਰਾਧੀ ਗੁਮਰਾਹੀ ਤੇ ਦਿਵਾਨਗੀ ਵਿਚ ਫਸੇ ਹੋਏ ਹਨ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
45ਆਇਤ

ਅਨੁਵਾਦ — ਅਲ-ਕਮਰ 45

ਸੂਰਾ ਅਲ-ਕਮਰ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ (ਹੇ ਨਬੀ!) ਛੇਤੀ ਹੀ ਉਹਨਾਂ ਦਾ ਜੱਥਾ ਹਾਰ ਜਾਵੇਗਾ…

ਸੂਰਾ ਆਇਤ 45/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 43–47. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers