ਅਲ-ਕਮਰ · 46/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
بَلِ السَّاعَةُ مَوْعِدُهُمْ وَالسَّاعَةُ أَدْهَىٰ وَأَمَرُّ ۝٤٦
Balis Saa`atu maw`iduhum was Saa`atu adhaa wa amarr
📖 ਪੰਜਾਬੀ ਵਿੱਚ
46਼ ਇਹਨਾਂ ਨਾਲ ਮਿਲਣ ਦਾ ਅਸਲ ਵਾਅਦਾ ਤਾਂ ਕਿਆਮਤ ਹੈ ਅਤੇ ਕਿਆਮਤ ਇਕ ਵੱਡੀ ਬਿਪਤਾ ਦੀ ਘੜ੍ਹੀ ਤੇ ਵਧੇਰੇ ਕੈੜੀ ਘੜੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 44-48 — ਸੂਰਾ ਅਲ-ਕਮਰ

44أَمْ يَقُولُونَ نَحْنُ جَمِيعٌ مُّنتَصِرٌ
44਼ ਕੀ ਉਹ (ਮੁਸ਼ਰਿਕ) ਆਖਦੇ ਹਨ ਕਿ ਸਾਡਾ ਜੱਥਾ ਹੀ ਭਾਰੂ ਰਹਿਣ ਵਾਲਾ ਹੈ
45سَيُهْزَمُ الْجَمْعُ وَيُوَلُّونَ الدُّبُرَ
45਼ (ਹੇ ਨਬੀ!) ਛੇਤੀ ਹੀ ਉਹਨਾਂ ਦਾ ਜੱਥਾ ਹਾਰ ਜਾਵੇਗਾ ਅਤੇ ਉਹ ਪਿੱਠ ਫੇਰ ਕੇ ਨੱਸ ਜਾਣਗੇ।
46بَلِ السَّاعَةُ مَوْعِدُهُمْ وَالسَّاعَةُ أَدْهَىٰ وَأَمَرُّ
46਼ ਇਹਨਾਂ ਨਾਲ ਮਿਲਣ ਦਾ ਅਸਲ ਵਾਅਦਾ ਤਾਂ ਕਿਆਮਤ ਹੈ ਅਤੇ ਕਿਆਮਤ ਇਕ ਵੱਡੀ ਬਿਪਤਾ ਦੀ ਘੜ੍ਹੀ ਤੇ ਵਧੇਰੇ ਕੈੜੀ ਘੜੀ ਹੈ।
47إِنَّ الْمُجْرِمِينَ فِي ضَلَالٍ وَسُعُرٍ
47਼ ਬੇਸ਼ੱਕ ਇਹ ਅਪਰਾਧੀ ਗੁਮਰਾਹੀ ਤੇ ਦਿਵਾਨਗੀ ਵਿਚ ਫਸੇ ਹੋਏ ਹਨ।
48يَوْمَ يُسْحَبُونَ فِي النَّارِ عَلَىٰ وُجُوهِهِمْ ذُوقُوا مَسَّ سَقَرَ
48਼ ਜਿਸ ਦਿਨ ਇਹ ਮੂੰਹ ਦੇ ਭਾਰ ਅੱਗ ਵਿਚ ਘਸੀਟੇ ਜਾਣਗੇ 1 ਅਤੇ ਆਖਿਆ ਜਾਵੇਗਾ ਕਿ ਹੁਣ ਤੁਸੀਂ ਨਰਕ ਦੇ ਕਸ਼ਟ ਦਾ ਸੁਆਦ ਵੇਖੋ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
46ਆਇਤ

ਅਨੁਵਾਦ — ਅਲ-ਕਮਰ 46

ਸੂਰਾ ਅਲ-ਕਮਰ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ ਇਹਨਾਂ ਨਾਲ ਮਿਲਣ ਦਾ ਅਸਲ ਵਾਅਦਾ ਤਾਂ ਕਿਆਮਤ ਹੈ…

ਸੂਰਾ ਆਇਤ 46/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 44–48. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers