ਅਲ-ਕਮਰ · 48/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
يَوْمَ يُسْحَبُونَ فِي النَّارِ عَلَىٰ وُجُوهِهِمْ ذُوقُوا مَسَّ سَقَرَ ۝٤٨
Yawma yushaboona fin Naari`alaa wujoohimim zooqoo massa saqar
📖 ਪੰਜਾਬੀ ਵਿੱਚ
48਼ ਜਿਸ ਦਿਨ ਇਹ ਮੂੰਹ ਦੇ ਭਾਰ ਅੱਗ ਵਿਚ ਘਸੀਟੇ ਜਾਣਗੇ 1 ਅਤੇ ਆਖਿਆ ਜਾਵੇਗਾ ਕਿ ਹੁਣ ਤੁਸੀਂ ਨਰਕ ਦੇ ਕਸ਼ਟ ਦਾ ਸੁਆਦ ਵੇਖੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 46-50 — ਸੂਰਾ ਅਲ-ਕਮਰ

46بَلِ السَّاعَةُ مَوْعِدُهُمْ وَالسَّاعَةُ أَدْهَىٰ وَأَمَرُّ
46਼ ਇਹਨਾਂ ਨਾਲ ਮਿਲਣ ਦਾ ਅਸਲ ਵਾਅਦਾ ਤਾਂ ਕਿਆਮਤ ਹੈ ਅਤੇ ਕਿਆਮਤ ਇਕ ਵੱਡੀ ਬਿਪਤਾ ਦੀ ਘੜ੍ਹੀ ਤੇ ਵਧੇਰੇ ਕੈੜੀ ਘੜੀ ਹੈ।
47إِنَّ الْمُجْرِمِينَ فِي ضَلَالٍ وَسُعُرٍ
47਼ ਬੇਸ਼ੱਕ ਇਹ ਅਪਰਾਧੀ ਗੁਮਰਾਹੀ ਤੇ ਦਿਵਾਨਗੀ ਵਿਚ ਫਸੇ ਹੋਏ ਹਨ।
48يَوْمَ يُسْحَبُونَ فِي النَّارِ عَلَىٰ وُجُوهِهِمْ ذُوقُوا مَسَّ سَقَرَ
48਼ ਜਿਸ ਦਿਨ ਇਹ ਮੂੰਹ ਦੇ ਭਾਰ ਅੱਗ ਵਿਚ ਘਸੀਟੇ ਜਾਣਗੇ 1 ਅਤੇ ਆਖਿਆ ਜਾਵੇਗਾ ਕਿ ਹੁਣ ਤੁਸੀਂ ਨਰਕ ਦੇ ਕਸ਼ਟ ਦਾ ਸੁਆਦ ਵੇਖੋ।
49إِنَّا كُلَّ شَيْءٍ خَلَقْنَاهُ بِقَدَرٍ
49਼ ਬੇਸ਼ੱਕ ਅਸਾਂ ਹਰੇਕ ਚੀਜ਼ ਅਨੁਮਾਨ ਦੇ ਅਨੁਸਾਰ ਹੀ ਸਾਜੀ ਹੈ।
50وَمَا أَمْرُنَا إِلَّا وَاحِدَةٌ كَلَمْحٍ بِالْبَصَرِ
50਼ ਸਾਡਾ ਹੁਕਮ ਤਾਂ ਅੱਖ ਝਮਕਦੇ ਵਾਂਗ ਇਕ ਸ਼ਬਦ ਹੀ ਹੁੰਦਾ ਹੈ (ਕਿ ਹੋ ਜਾ)।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
48ਆਇਤ

ਅਨੁਵਾਦ — ਅਲ-ਕਮਰ 48

ਸੂਰਾ ਅਲ-ਕਮਰ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਜਿਸ ਦਿਨ ਇਹ ਮੂੰਹ ਦੇ ਭਾਰ ਅੱਗ ਵਿਚ ਘਸੀਟੇ…

ਸੂਰਾ ਆਇਤ 48/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 46–50. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers