ਅਲ-ਕਮਰ · 49/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
إِنَّا كُلَّ شَيْءٍ خَلَقْنَاهُ بِقَدَرٍ ۝٤٩
Innaa kulla shai`in khalaqnaahu biqadar
📖 ਪੰਜਾਬੀ ਵਿੱਚ
49਼ ਬੇਸ਼ੱਕ ਅਸਾਂ ਹਰੇਕ ਚੀਜ਼ ਅਨੁਮਾਨ ਦੇ ਅਨੁਸਾਰ ਹੀ ਸਾਜੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 47-51 — ਸੂਰਾ ਅਲ-ਕਮਰ

47إِنَّ الْمُجْرِمِينَ فِي ضَلَالٍ وَسُعُرٍ
47਼ ਬੇਸ਼ੱਕ ਇਹ ਅਪਰਾਧੀ ਗੁਮਰਾਹੀ ਤੇ ਦਿਵਾਨਗੀ ਵਿਚ ਫਸੇ ਹੋਏ ਹਨ।
48يَوْمَ يُسْحَبُونَ فِي النَّارِ عَلَىٰ وُجُوهِهِمْ ذُوقُوا مَسَّ سَقَرَ
48਼ ਜਿਸ ਦਿਨ ਇਹ ਮੂੰਹ ਦੇ ਭਾਰ ਅੱਗ ਵਿਚ ਘਸੀਟੇ ਜਾਣਗੇ 1 ਅਤੇ ਆਖਿਆ ਜਾਵੇਗਾ ਕਿ ਹੁਣ ਤੁਸੀਂ ਨਰਕ ਦੇ ਕਸ਼ਟ ਦਾ ਸੁਆਦ ਵੇਖੋ।
49إِنَّا كُلَّ شَيْءٍ خَلَقْنَاهُ بِقَدَرٍ
49਼ ਬੇਸ਼ੱਕ ਅਸਾਂ ਹਰੇਕ ਚੀਜ਼ ਅਨੁਮਾਨ ਦੇ ਅਨੁਸਾਰ ਹੀ ਸਾਜੀ ਹੈ।
50وَمَا أَمْرُنَا إِلَّا وَاحِدَةٌ كَلَمْحٍ بِالْبَصَرِ
50਼ ਸਾਡਾ ਹੁਕਮ ਤਾਂ ਅੱਖ ਝਮਕਦੇ ਵਾਂਗ ਇਕ ਸ਼ਬਦ ਹੀ ਹੁੰਦਾ ਹੈ (ਕਿ ਹੋ ਜਾ)।
51وَلَقَدْ أَهْلَكْنَا أَشْيَاعَكُمْ فَهَلْ مِن مُّدَّكِرٍ
51਼ (ਹੇ ਅਰਬ ਵਾਲਿਓ!) ਅਸੀਂ (ਪਹਿਲਾਂ ਵੀ) ਤੁਹਾਡੇ ਵਰਗੇ (ਇਨਕਾਰੀਆਂ) ਨੂੰ ਹਲਾਕ ਕਰ ਚੁੱਕੇ ਹਾਂ, ਹੈ ਕੋਈ ਨਸੀਹਤ ਕਬੂਲਣ ਵਾਲਾ ?
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
49ਆਇਤ

ਅਨੁਵਾਦ — ਅਲ-ਕਮਰ 49

ਸੂਰਾ ਅਲ-ਕਮਰ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ ਬੇਸ਼ੱਕ ਅਸਾਂ ਹਰੇਕ ਚੀਜ਼ ਅਨੁਮਾਨ ਦੇ ਅਨੁਸਾਰ ਹੀ ਸਾਜੀ…

ਸੂਰਾ ਆਇਤ 49/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 47–51. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers