ਅਲ-ਕਮਰ · 5/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
حِكْمَةٌ بَالِغَةٌ ۖ فَمَا تُغْنِ النُّذُرُ ۝٥
Hikmatum baalighatun famaa tughnin nuzur
📖 ਪੰਜਾਬੀ ਵਿੱਚ
5਼ ਸਿਖਰ ਨੂੰ ਪਹੁੰਚੀ ਹੋਈ ਯੁਕਤੀ ਵੀ ਹੈ, ਪਰ ਕੇਵਲ ਚਿਤਾਵਨੀਆਂ ਹੀ ਕੰਮ ਨਹੀਂ ਆਉਂਦੀਆਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਲ-ਕਮਰ

3وَكَذَّبُوا وَاتَّبَعُوا أَهْوَاءَهُمْ ۚ وَكُلُّ أَمْرٍ مُّسْتَقِرٌّ
3਼ ਉਹਨਾਂ ਨੇ (ਇਸ ਰੱਬੀ ਚਮਤਕਾਰ ਨੂੰ) ਝੁਠਲਾਇਆ ਅਤੇ ਆਪਣੀ ਇੱਛਾਵਾਂ ਦੇ ਪਿੱਛੇ ਤੁਰਦੇ ਰਹੇ, ਜਦ ਕਿ ਹਰ ਕੰਮ ਦਾ ਇਕ ਸਮਾਂ ਨਿਸ਼ਚਿਤ ਹੈ।
4وَلَقَدْ جَاءَهُم مِّنَ الْأَنبَاءِ مَا فِيهِ مُزْدَجَرٌ
4਼ ਉਹਨਾਂ ਕੋਲ ਉਹ ਸਾਰੀਆਂ ਸੂਚਣਾਵਾਂ ਆ ਚੁੱਕੀਆਂ ਹਨ ਜਿਨ੍ਹਾਂ ਵਿਚ ਚਿਤਾਵਨੀ ਵੀ ਹੈ ਤੇ ਸਿੱਖਿਆ ਵੀ ਹੈ।
5حِكْمَةٌ بَالِغَةٌ ۖ فَمَا تُغْنِ النُّذُرُ
5਼ ਸਿਖਰ ਨੂੰ ਪਹੁੰਚੀ ਹੋਈ ਯੁਕਤੀ ਵੀ ਹੈ, ਪਰ ਕੇਵਲ ਚਿਤਾਵਨੀਆਂ ਹੀ ਕੰਮ ਨਹੀਂ ਆਉਂਦੀਆਂ।
6فَتَوَلَّ عَنْهُمْ ۘ يَوْمَ يَدْعُ الدَّاعِ إِلَىٰ شَيْءٍ نُّكُرٍ
6਼ ਸੋ (ਹੇ ਨਬੀ!) ਇਹਨਾਂ ਤੋਂ ਮੂੰਹ ਮੋੜ ਲਵੋ। (ਯਾਦ ਕਰੋ) ਜਦੋਂ ਸੱਦਣ ਵਾਲਾ ਅਤਿ ਭੈੜੀ ਚੀਜ਼ (ਨਰਕ) ਵੱਲ ਸੱਦੇਗਾ।
7خُشَّعًا أَبْصَارُهُمْ يَخْرُجُونَ مِنَ الْأَجْدَاثِ كَأَنَّهُمْ جَرَادٌ مُّنتَشِرٌ
7਼ (ਉਸ ਸਮੇਂ) ਉਹਨਾਂ ਦੀਆਂ ਨਜ਼ਰਾਂ ਝੁਕੀਆਂ ਹੋਣਗੀਆਂ। ਉਹ ਕਬਰਾਂ ਵਿੱਚੋਂ ਇੰਜ ਨਿਕਲਣਗੇ ਜਿਵੇਂ ਉਹ ਖਿੰਡੀਆਂ ਹੋਈਆਂ ਟਿੱਡੀਆਂ ਹੋਣ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
5ਆਇਤ

ਅਨੁਵਾਦ — ਅਲ-ਕਮਰ 5

ਸੂਰਾ ਅਲ-ਕਮਰ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਸਿਖਰ ਨੂੰ ਪਹੁੰਚੀ ਹੋਈ ਯੁਕਤੀ ਵੀ ਹੈ, ਪਰ ਕੇਵਲ…

ਸੂਰਾ ਆਇਤ 5/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers