ਅਲ-ਕਮਰ · 50/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
وَمَا أَمْرُنَا إِلَّا وَاحِدَةٌ كَلَمْحٍ بِالْبَصَرِ ۝٥٠
Wa maaa amrunaaa illaa waahidatun kalamhim bilbasar
📖 ਪੰਜਾਬੀ ਵਿੱਚ
50਼ ਸਾਡਾ ਹੁਕਮ ਤਾਂ ਅੱਖ ਝਮਕਦੇ ਵਾਂਗ ਇਕ ਸ਼ਬਦ ਹੀ ਹੁੰਦਾ ਹੈ (ਕਿ ਹੋ ਜਾ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 48-52 — ਸੂਰਾ ਅਲ-ਕਮਰ

48يَوْمَ يُسْحَبُونَ فِي النَّارِ عَلَىٰ وُجُوهِهِمْ ذُوقُوا مَسَّ سَقَرَ
48਼ ਜਿਸ ਦਿਨ ਇਹ ਮੂੰਹ ਦੇ ਭਾਰ ਅੱਗ ਵਿਚ ਘਸੀਟੇ ਜਾਣਗੇ 1 ਅਤੇ ਆਖਿਆ ਜਾਵੇਗਾ ਕਿ ਹੁਣ ਤੁਸੀਂ ਨਰਕ ਦੇ ਕਸ਼ਟ ਦਾ ਸੁਆਦ ਵੇਖੋ।
49إِنَّا كُلَّ شَيْءٍ خَلَقْنَاهُ بِقَدَرٍ
49਼ ਬੇਸ਼ੱਕ ਅਸਾਂ ਹਰੇਕ ਚੀਜ਼ ਅਨੁਮਾਨ ਦੇ ਅਨੁਸਾਰ ਹੀ ਸਾਜੀ ਹੈ।
50وَمَا أَمْرُنَا إِلَّا وَاحِدَةٌ كَلَمْحٍ بِالْبَصَرِ
50਼ ਸਾਡਾ ਹੁਕਮ ਤਾਂ ਅੱਖ ਝਮਕਦੇ ਵਾਂਗ ਇਕ ਸ਼ਬਦ ਹੀ ਹੁੰਦਾ ਹੈ (ਕਿ ਹੋ ਜਾ)।
51وَلَقَدْ أَهْلَكْنَا أَشْيَاعَكُمْ فَهَلْ مِن مُّدَّكِرٍ
51਼ (ਹੇ ਅਰਬ ਵਾਲਿਓ!) ਅਸੀਂ (ਪਹਿਲਾਂ ਵੀ) ਤੁਹਾਡੇ ਵਰਗੇ (ਇਨਕਾਰੀਆਂ) ਨੂੰ ਹਲਾਕ ਕਰ ਚੁੱਕੇ ਹਾਂ, ਹੈ ਕੋਈ ਨਸੀਹਤ ਕਬੂਲਣ ਵਾਲਾ ?
52وَكُلُّ شَيْءٍ فَعَلُوهُ فِي الزُّبُرِ
52਼ ਜੋ ਕੁੱਝ ਉਹਨਾਂ ਨੇ ਕੀਤਾ ਹੈ ਉਹ ਸਭ ਕਿਤਾਬਾਂ (ਭਾਵ ਕਰਮ-ਪਤਰੀਆਂ) ਵਿਚ (ਲਿਖਿਆ ਹੋਇਆ) ਹੈ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
50ਆਇਤ

ਅਨੁਵਾਦ — ਅਲ-ਕਮਰ 50

ਸੂਰਾ ਅਲ-ਕਮਰ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ ਸਾਡਾ ਹੁਕਮ ਤਾਂ ਅੱਖ ਝਮਕਦੇ ਵਾਂਗ ਇਕ ਸ਼ਬਦ ਹੀ…

ਸੂਰਾ ਆਇਤ 50/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 48–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers