ਅਲ-ਕਮਰ · 51/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
وَلَقَدْ أَهْلَكْنَا أَشْيَاعَكُمْ فَهَلْ مِن مُّدَّكِرٍ ۝٥١
Wa laqad ahlaknaaa ashyaa`akum fahal mim muddakir
📖 ਪੰਜਾਬੀ ਵਿੱਚ
51਼ (ਹੇ ਅਰਬ ਵਾਲਿਓ!) ਅਸੀਂ (ਪਹਿਲਾਂ ਵੀ) ਤੁਹਾਡੇ ਵਰਗੇ (ਇਨਕਾਰੀਆਂ) ਨੂੰ ਹਲਾਕ ਕਰ ਚੁੱਕੇ ਹਾਂ, ਹੈ ਕੋਈ ਨਸੀਹਤ ਕਬੂਲਣ ਵਾਲਾ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 49-53 — ਸੂਰਾ ਅਲ-ਕਮਰ

49إِنَّا كُلَّ شَيْءٍ خَلَقْنَاهُ بِقَدَرٍ
49਼ ਬੇਸ਼ੱਕ ਅਸਾਂ ਹਰੇਕ ਚੀਜ਼ ਅਨੁਮਾਨ ਦੇ ਅਨੁਸਾਰ ਹੀ ਸਾਜੀ ਹੈ।
50وَمَا أَمْرُنَا إِلَّا وَاحِدَةٌ كَلَمْحٍ بِالْبَصَرِ
50਼ ਸਾਡਾ ਹੁਕਮ ਤਾਂ ਅੱਖ ਝਮਕਦੇ ਵਾਂਗ ਇਕ ਸ਼ਬਦ ਹੀ ਹੁੰਦਾ ਹੈ (ਕਿ ਹੋ ਜਾ)।
51وَلَقَدْ أَهْلَكْنَا أَشْيَاعَكُمْ فَهَلْ مِن مُّدَّكِرٍ
51਼ (ਹੇ ਅਰਬ ਵਾਲਿਓ!) ਅਸੀਂ (ਪਹਿਲਾਂ ਵੀ) ਤੁਹਾਡੇ ਵਰਗੇ (ਇਨਕਾਰੀਆਂ) ਨੂੰ ਹਲਾਕ ਕਰ ਚੁੱਕੇ ਹਾਂ, ਹੈ ਕੋਈ ਨਸੀਹਤ ਕਬੂਲਣ ਵਾਲਾ ?
52وَكُلُّ شَيْءٍ فَعَلُوهُ فِي الزُّبُرِ
52਼ ਜੋ ਕੁੱਝ ਉਹਨਾਂ ਨੇ ਕੀਤਾ ਹੈ ਉਹ ਸਭ ਕਿਤਾਬਾਂ (ਭਾਵ ਕਰਮ-ਪਤਰੀਆਂ) ਵਿਚ (ਲਿਖਿਆ ਹੋਇਆ) ਹੈ।
53وَكُلُّ صَغِيرٍ وَكَبِيرٍ مُّسْتَطَرٌ
53਼ ਨਿਰਸੰਦੇਹ, ਹਰ ਨਿੱਕਾ ਮੋਟਾ ਅਮਲ (ਲੋਹੇ-ਮਹਿਫ਼ੂਜ਼ ਵਿੱਚ) ਲਿਖਿਆ ਹੋਇਆ ਹੈ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
51ਆਇਤ

ਅਨੁਵਾਦ — ਅਲ-ਕਮਰ 51

ਸੂਰਾ ਅਲ-ਕਮਰ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ (ਹੇ ਅਰਬ ਵਾਲਿਓ!) ਅਸੀਂ (ਪਹਿਲਾਂ ਵੀ) ਤੁਹਾਡੇ ਵਰਗੇ (ਇਨਕਾਰੀਆਂ)…

ਸੂਰਾ ਆਇਤ 51/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 49–53. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers