ਅਲ-ਕਮਰ · 52/55
ਅਨੁਵਾਦ ਉਚਾਰਨ — ਅਲ-ਕਮਰ
وَكُلُّ شَيْءٍ فَعَلُوهُ فِي الزُّبُرِ ۝٥٢
Wa kullu shai`in fa`aloohu fiz Zubur
📖 ਪੰਜਾਬੀ ਵਿੱਚ
52਼ ਜੋ ਕੁੱਝ ਉਹਨਾਂ ਨੇ ਕੀਤਾ ਹੈ ਉਹ ਸਭ ਕਿਤਾਬਾਂ (ਭਾਵ ਕਰਮ-ਪਤਰੀਆਂ) ਵਿਚ (ਲਿਖਿਆ ਹੋਇਆ) ਹੈ।

🎧 ਸੁਣੋ


📜 ਆਇਤ 50-54 — ਅਲ-ਕਮਰ

50وَمَا أَمْرُنَا إِلَّا وَاحِدَةٌ كَلَمْحٍ بِالْبَصَرِ
50਼ ਸਾਡਾ ਹੁਕਮ ਤਾਂ ਅੱਖ ਝਮਕਦੇ ਵਾਂਗ ਇਕ ਸ਼ਬਦ ਹੀ ਹੁੰਦਾ ਹੈ (ਕਿ ਹੋ ਜਾ)।
51وَلَقَدْ أَهْلَكْنَا أَشْيَاعَكُمْ فَهَلْ مِن مُّدَّكِرٍ
51਼ (ਹੇ ਅਰਬ ਵਾਲਿਓ!) ਅਸੀਂ (ਪਹਿਲਾਂ ਵੀ) ਤੁਹਾਡੇ ਵਰਗੇ (ਇਨਕਾਰੀਆਂ) ਨੂੰ ਹਲਾਕ ਕਰ ਚੁੱਕੇ ਹਾਂ, ਹੈ ਕੋਈ ਨਸੀਹਤ ਕਬੂਲਣ ਵਾਲਾ ?
52وَكُلُّ شَيْءٍ فَعَلُوهُ فِي الزُّبُرِ
52਼ ਜੋ ਕੁੱਝ ਉਹਨਾਂ ਨੇ ਕੀਤਾ ਹੈ ਉਹ ਸਭ ਕਿਤਾਬਾਂ (ਭਾਵ ਕਰਮ-ਪਤਰੀਆਂ) ਵਿਚ (ਲਿਖਿਆ ਹੋਇਆ) ਹੈ।
53وَكُلُّ صَغِيرٍ وَكَبِيرٍ مُّسْتَطَرٌ
53਼ ਨਿਰਸੰਦੇਹ, ਹਰ ਨਿੱਕਾ ਮੋਟਾ ਅਮਲ (ਲੋਹੇ-ਮਹਿਫ਼ੂਜ਼ ਵਿੱਚ) ਲਿਖਿਆ ਹੋਇਆ ਹੈ।
54إِنَّ الْمُتَّقِينَ فِي جَنَّاتٍ وَنَهَرٍ
54਼ ਬੇਸ਼ੱਕ ਬੁਰਾਈਆਂ ਤੋਂ ਬਚਣ ਵਾਲੇ ਬਾਗ਼ਾਂ ਤੇ ਨਹਿਰਾਂ ਵਿਚ ਹੋਣਗੇ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
52ਆਇਤ

ਅਨੁਵਾਦ — ਅਲ-ਕਮਰ 52

ਸੂਰਾ ਅਲ-ਕਮਰ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ ਜੋ ਕੁੱਝ ਉਹਨਾਂ ਨੇ ਕੀਤਾ ਹੈ ਉਹ ਸਭ ਕਿਤਾਬਾਂ…

ਸੂਰਾ ਆਇਤ 52/55 — ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਮਰ ਸੁਣੋ, ਅਲ-ਕਮਰ ਅਨੁਵਾਦ, ਅਲ-ਕਮਰ mp3, ਅਲ-ਕਮਰ pdf. ਆਇਤ 50–54. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers