ਅਲ-ਕਮਰ · 54/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
إِنَّ الْمُتَّقِينَ فِي جَنَّاتٍ وَنَهَرٍ ۝٥٤
Innal muttaqeena fee jannaatinw wa nahar
📖 ਪੰਜਾਬੀ ਵਿੱਚ
54਼ ਬੇਸ਼ੱਕ ਬੁਰਾਈਆਂ ਤੋਂ ਬਚਣ ਵਾਲੇ ਬਾਗ਼ਾਂ ਤੇ ਨਹਿਰਾਂ ਵਿਚ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 52-55 — ਸੂਰਾ ਅਲ-ਕਮਰ

52وَكُلُّ شَيْءٍ فَعَلُوهُ فِي الزُّبُرِ
52਼ ਜੋ ਕੁੱਝ ਉਹਨਾਂ ਨੇ ਕੀਤਾ ਹੈ ਉਹ ਸਭ ਕਿਤਾਬਾਂ (ਭਾਵ ਕਰਮ-ਪਤਰੀਆਂ) ਵਿਚ (ਲਿਖਿਆ ਹੋਇਆ) ਹੈ।
53وَكُلُّ صَغِيرٍ وَكَبِيرٍ مُّسْتَطَرٌ
53਼ ਨਿਰਸੰਦੇਹ, ਹਰ ਨਿੱਕਾ ਮੋਟਾ ਅਮਲ (ਲੋਹੇ-ਮਹਿਫ਼ੂਜ਼ ਵਿੱਚ) ਲਿਖਿਆ ਹੋਇਆ ਹੈ।
54إِنَّ الْمُتَّقِينَ فِي جَنَّاتٍ وَنَهَرٍ
54਼ ਬੇਸ਼ੱਕ ਬੁਰਾਈਆਂ ਤੋਂ ਬਚਣ ਵਾਲੇ ਬਾਗ਼ਾਂ ਤੇ ਨਹਿਰਾਂ ਵਿਚ ਹੋਣਗੇ।
55فِي مَقْعَدِ صِدْقٍ عِندَ مَلِيكٍ مُّقْتَدِرٍ
55਼ ਸੱਚੀ ਇੱਜ਼ਤ ਦੀ ਥਾਂ ਹਰ ਪ੍ਰਕਾਰ ਦੀ ਸਮਰਥਾ ਰੱਖਣ ਵਾਲੇ ਪਾਤਸ਼ਾਹ ਦੇ ਕੋਲ ਹੈ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
54ਆਇਤ

ਅਨੁਵਾਦ — ਅਲ-ਕਮਰ 54

ਸੂਰਾ ਅਲ-ਕਮਰ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ ਬੇਸ਼ੱਕ ਬੁਰਾਈਆਂ ਤੋਂ ਬਚਣ ਵਾਲੇ ਬਾਗ਼ਾਂ ਤੇ ਨਹਿਰਾਂ ਵਿਚ…

ਸੂਰਾ ਆਇਤ 54/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 52–55. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers