ਅਲ-ਕਮਰ · 6/55
ਅਨੁਵਾਦ ਉਚਾਰਨ — ਅਲ-ਕਮਰ
فَتَوَلَّ عَنْهُمْ ۘ يَوْمَ يَدْعُ الدَّاعِ إِلَىٰ شَيْءٍ نُّكُرٍ ۝٦
Fatawalla `anhum; yawma yad`ud daa`i ilaa shai `in nukur
📖 ਪੰਜਾਬੀ ਵਿੱਚ
6਼ ਸੋ (ਹੇ ਨਬੀ!) ਇਹਨਾਂ ਤੋਂ ਮੂੰਹ ਮੋੜ ਲਵੋ। (ਯਾਦ ਕਰੋ) ਜਦੋਂ ਸੱਦਣ ਵਾਲਾ ਅਤਿ ਭੈੜੀ ਚੀਜ਼ (ਨਰਕ) ਵੱਲ ਸੱਦੇਗਾ।
🎧 ਸੁਣੋ

📜 ਆਇਤ 4-8 — ਅਲ-ਕਮਰ

4وَلَقَدْ جَاءَهُم مِّنَ الْأَنبَاءِ مَا فِيهِ مُزْدَجَرٌ
4਼ ਉਹਨਾਂ ਕੋਲ ਉਹ ਸਾਰੀਆਂ ਸੂਚਣਾਵਾਂ ਆ ਚੁੱਕੀਆਂ ਹਨ ਜਿਨ੍ਹਾਂ ਵਿਚ ਚਿਤਾਵਨੀ ਵੀ ਹੈ ਤੇ ਸਿੱਖਿਆ ਵੀ ਹੈ।
5حِكْمَةٌ بَالِغَةٌ ۖ فَمَا تُغْنِ النُّذُرُ
5਼ ਸਿਖਰ ਨੂੰ ਪਹੁੰਚੀ ਹੋਈ ਯੁਕਤੀ ਵੀ ਹੈ, ਪਰ ਕੇਵਲ ਚਿਤਾਵਨੀਆਂ ਹੀ ਕੰਮ ਨਹੀਂ ਆਉਂਦੀਆਂ।
6فَتَوَلَّ عَنْهُمْ ۘ يَوْمَ يَدْعُ الدَّاعِ إِلَىٰ شَيْءٍ نُّكُرٍ
6਼ ਸੋ (ਹੇ ਨਬੀ!) ਇਹਨਾਂ ਤੋਂ ਮੂੰਹ ਮੋੜ ਲਵੋ। (ਯਾਦ ਕਰੋ) ਜਦੋਂ ਸੱਦਣ ਵਾਲਾ ਅਤਿ ਭੈੜੀ ਚੀਜ਼ (ਨਰਕ) ਵੱਲ ਸੱਦੇਗਾ।
7خُشَّعًا أَبْصَارُهُمْ يَخْرُجُونَ مِنَ الْأَجْدَاثِ كَأَنَّهُمْ جَرَادٌ مُّنتَشِرٌ
7਼ (ਉਸ ਸਮੇਂ) ਉਹਨਾਂ ਦੀਆਂ ਨਜ਼ਰਾਂ ਝੁਕੀਆਂ ਹੋਣਗੀਆਂ। ਉਹ ਕਬਰਾਂ ਵਿੱਚੋਂ ਇੰਜ ਨਿਕਲਣਗੇ ਜਿਵੇਂ ਉਹ ਖਿੰਡੀਆਂ ਹੋਈਆਂ ਟਿੱਡੀਆਂ ਹੋਣ।
8مُّهْطِعِينَ إِلَى الدَّاعِ ۖ يَقُولُ الْكَافِرُونَ هَٰذَا يَوْمٌ عَسِرٌ
8਼ ਜਦੋਂ ਉਹ (ਲੋਕ) ਸਦੱਨ ਵਾਲੇ (ਰੱਬ) ਵੱਲ ਨਸਦੇ ਜਾ ਰਹੇ ਹੋਣਗੇ ਤਾਂ ਕਾਫ਼ਿਰ ਆਖਣਗੇ ਕਿ ਇਹ ਦਿਹਾੜਾ ਤਾਂ ਬਹੁਤ ਹੀ ਕਰੜਾ ਹੈ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
6ਆਇਤ

ਅਨੁਵਾਦ — ਅਲ-ਕਮਰ 6

ਸੂਰਾ ਅਲ-ਕਮਰ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਸੋ (ਹੇ ਨਬੀ!) ਇਹਨਾਂ ਤੋਂ ਮੂੰਹ ਮੋੜ ਲਵੋ। (ਯਾਦ…

ਸੂਰਾ ਆਇਤ 6/55 — ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਮਰ ਸੁਣੋ, ਅਲ-ਕਮਰ ਅਨੁਵਾਦ, ਅਲ-ਕਮਰ mp3, ਅਲ-ਕਮਰ pdf. ਆਇਤ 4–8. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers