ਅਲ-ਕਮਰ · 7/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
خُشَّعًا أَبْصَارُهُمْ يَخْرُجُونَ مِنَ الْأَجْدَاثِ كَأَنَّهُمْ جَرَادٌ مُّنتَشِرٌ ۝٧
khushsha`an absaaruhum yakrujoona minal ajdaasi ka annahum jaraadum muntashir
📖 ਪੰਜਾਬੀ ਵਿੱਚ
7਼ (ਉਸ ਸਮੇਂ) ਉਹਨਾਂ ਦੀਆਂ ਨਜ਼ਰਾਂ ਝੁਕੀਆਂ ਹੋਣਗੀਆਂ। ਉਹ ਕਬਰਾਂ ਵਿੱਚੋਂ ਇੰਜ ਨਿਕਲਣਗੇ ਜਿਵੇਂ ਉਹ ਖਿੰਡੀਆਂ ਹੋਈਆਂ ਟਿੱਡੀਆਂ ਹੋਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਲ-ਕਮਰ

5حِكْمَةٌ بَالِغَةٌ ۖ فَمَا تُغْنِ النُّذُرُ
5਼ ਸਿਖਰ ਨੂੰ ਪਹੁੰਚੀ ਹੋਈ ਯੁਕਤੀ ਵੀ ਹੈ, ਪਰ ਕੇਵਲ ਚਿਤਾਵਨੀਆਂ ਹੀ ਕੰਮ ਨਹੀਂ ਆਉਂਦੀਆਂ।
6فَتَوَلَّ عَنْهُمْ ۘ يَوْمَ يَدْعُ الدَّاعِ إِلَىٰ شَيْءٍ نُّكُرٍ
6਼ ਸੋ (ਹੇ ਨਬੀ!) ਇਹਨਾਂ ਤੋਂ ਮੂੰਹ ਮੋੜ ਲਵੋ। (ਯਾਦ ਕਰੋ) ਜਦੋਂ ਸੱਦਣ ਵਾਲਾ ਅਤਿ ਭੈੜੀ ਚੀਜ਼ (ਨਰਕ) ਵੱਲ ਸੱਦੇਗਾ।
7خُشَّعًا أَبْصَارُهُمْ يَخْرُجُونَ مِنَ الْأَجْدَاثِ كَأَنَّهُمْ جَرَادٌ مُّنتَشِرٌ
7਼ (ਉਸ ਸਮੇਂ) ਉਹਨਾਂ ਦੀਆਂ ਨਜ਼ਰਾਂ ਝੁਕੀਆਂ ਹੋਣਗੀਆਂ। ਉਹ ਕਬਰਾਂ ਵਿੱਚੋਂ ਇੰਜ ਨਿਕਲਣਗੇ ਜਿਵੇਂ ਉਹ ਖਿੰਡੀਆਂ ਹੋਈਆਂ ਟਿੱਡੀਆਂ ਹੋਣ।
8مُّهْطِعِينَ إِلَى الدَّاعِ ۖ يَقُولُ الْكَافِرُونَ هَٰذَا يَوْمٌ عَسِرٌ
8਼ ਜਦੋਂ ਉਹ (ਲੋਕ) ਸਦੱਨ ਵਾਲੇ (ਰੱਬ) ਵੱਲ ਨਸਦੇ ਜਾ ਰਹੇ ਹੋਣਗੇ ਤਾਂ ਕਾਫ਼ਿਰ ਆਖਣਗੇ ਕਿ ਇਹ ਦਿਹਾੜਾ ਤਾਂ ਬਹੁਤ ਹੀ ਕਰੜਾ ਹੈ।
9۞ كَذَّبَتْ قَبْلَهُمْ قَوْمُ نُوحٍ فَكَذَّبُوا عَبْدَنَا وَقَالُوا مَجْنُونٌ وَازْدُجِرَ
9਼ ਇਹਨਾਂ ਤੋਂ ਪਹਿਲਾਂ ਨੂਹ ਕੌਮ ਨੇ ਝੁਠਲਾਇਆ ਸੀ, ਸੋ ਉਹਨਾਂ ਨੇ ਸਾਡੇ ਬੰਦੇ ਨੂੰ ਝੂਠਾ ਦੱਸਿਆ ਤੇ ਆਖਿਆ ਕਿ ਇਹ ਤਾਂ ਸੁਦਾਈ ਹੈ ਅਤੇ (ਉਸ ਨੂੰ) ਝਿੜਕ ਦਿੱਤਾ ਗਿਆ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
7ਆਇਤ

ਅਨੁਵਾਦ — ਅਲ-ਕਮਰ 7

ਸੂਰਾ ਅਲ-ਕਮਰ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ (ਉਸ ਸਮੇਂ) ਉਹਨਾਂ ਦੀਆਂ ਨਜ਼ਰਾਂ ਝੁਕੀਆਂ ਹੋਣਗੀਆਂ। ਉਹ ਕਬਰਾਂ…

ਸੂਰਾ ਆਇਤ 7/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers