ਅਲ-ਕਮਰ · 9/55
ਅਨੁਵਾਦ ਉਚਾਰਨ — ਅਲ-ਕਮਰ
۞ كَذَّبَتْ قَبْلَهُمْ قَوْمُ نُوحٍ فَكَذَّبُوا عَبْدَنَا وَقَالُوا مَجْنُونٌ وَازْدُجِرَ ۝٩
Kazzabat qablahum qawmu Noohin fakazzaboo `abdanaa wa qaaloo majnoo nunw wazdujir
📖 ਪੰਜਾਬੀ ਵਿੱਚ
9਼ ਇਹਨਾਂ ਤੋਂ ਪਹਿਲਾਂ ਨੂਹ ਕੌਮ ਨੇ ਝੁਠਲਾਇਆ ਸੀ, ਸੋ ਉਹਨਾਂ ਨੇ ਸਾਡੇ ਬੰਦੇ ਨੂੰ ਝੂਠਾ ਦੱਸਿਆ ਤੇ ਆਖਿਆ ਕਿ ਇਹ ਤਾਂ ਸੁਦਾਈ ਹੈ ਅਤੇ (ਉਸ ਨੂੰ) ਝਿੜਕ ਦਿੱਤਾ ਗਿਆ।

🎧 ਸੁਣੋ


📜 ਆਇਤ 7-11 — ਅਲ-ਕਮਰ

7خُشَّعًا أَبْصَارُهُمْ يَخْرُجُونَ مِنَ الْأَجْدَاثِ كَأَنَّهُمْ جَرَادٌ مُّنتَشِرٌ
7਼ (ਉਸ ਸਮੇਂ) ਉਹਨਾਂ ਦੀਆਂ ਨਜ਼ਰਾਂ ਝੁਕੀਆਂ ਹੋਣਗੀਆਂ। ਉਹ ਕਬਰਾਂ ਵਿੱਚੋਂ ਇੰਜ ਨਿਕਲਣਗੇ ਜਿਵੇਂ ਉਹ ਖਿੰਡੀਆਂ ਹੋਈਆਂ ਟਿੱਡੀਆਂ ਹੋਣ।
8مُّهْطِعِينَ إِلَى الدَّاعِ ۖ يَقُولُ الْكَافِرُونَ هَٰذَا يَوْمٌ عَسِرٌ
8਼ ਜਦੋਂ ਉਹ (ਲੋਕ) ਸਦੱਨ ਵਾਲੇ (ਰੱਬ) ਵੱਲ ਨਸਦੇ ਜਾ ਰਹੇ ਹੋਣਗੇ ਤਾਂ ਕਾਫ਼ਿਰ ਆਖਣਗੇ ਕਿ ਇਹ ਦਿਹਾੜਾ ਤਾਂ ਬਹੁਤ ਹੀ ਕਰੜਾ ਹੈ।
9۞ كَذَّبَتْ قَبْلَهُمْ قَوْمُ نُوحٍ فَكَذَّبُوا عَبْدَنَا وَقَالُوا مَجْنُونٌ وَازْدُجِرَ
9਼ ਇਹਨਾਂ ਤੋਂ ਪਹਿਲਾਂ ਨੂਹ ਕੌਮ ਨੇ ਝੁਠਲਾਇਆ ਸੀ, ਸੋ ਉਹਨਾਂ ਨੇ ਸਾਡੇ ਬੰਦੇ ਨੂੰ ਝੂਠਾ ਦੱਸਿਆ ਤੇ ਆਖਿਆ ਕਿ ਇਹ ਤਾਂ ਸੁਦਾਈ ਹੈ ਅਤੇ (ਉਸ ਨੂੰ) ਝਿੜਕ ਦਿੱਤਾ ਗਿਆ।
10فَدَعَا رَبَّهُ أَنِّي مَغْلُوبٌ فَانتَصِرْ
10਼ ਤਦ ਉਸ ਨੇ ਆਪਣੇ ਰੱਬ ਨੂੰ ਪੁਕਾਰਿਆ ਕਿ ਬੇਸ਼ਕ ਮੈਂ ਬੇਵਸ ਹਾਂ, ਹੁਣ ਤੂੰ ਹੀ ਇਹਨਾਂ ਤੋਂ ਬਦਲਾ ਲੈ।
11فَفَتَحْنَا أَبْوَابَ السَّمَاءِ بِمَاءٍ مُّنْهَمِرٍ
11਼ ਸੋ ਅਸੀਂ ਮੂਸਲਾਧਾਰ ਮੀਂਹ ਨਾਲ ਅਕਾਸ਼ ਦੇ ਮੂੰਹ ਖੋਲ ਦਿੱਤੇ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
9ਆਇਤ

ਅਨੁਵਾਦ — ਅਲ-ਕਮਰ 9

ਸੂਰਾ ਅਲ-ਕਮਰ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਇਹਨਾਂ ਤੋਂ ਪਹਿਲਾਂ ਨੂਹ ਕੌਮ ਨੇ ਝੁਠਲਾਇਆ ਸੀ, ਸੋ…

ਸੂਰਾ ਆਇਤ 9/55 — ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਮਰ ਸੁਣੋ, ਅਲ-ਕਮਰ ਅਨੁਵਾਦ, ਅਲ-ਕਮਰ mp3, ਅਲ-ਕਮਰ pdf. ਆਇਤ 7–11. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers