ਅਰ-ਰਹਮਾਨ · 10/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
وَالْأَرْضَ وَضَعَهَا لِلْأَنَامِ ۝١٠
Wal arda wada`ahaa lilanaame
📖 ਪੰਜਾਬੀ ਵਿੱਚ
10਼ ਉਸੇ ਨੇ ਧਰਤੀ ਨੂੰ ਸਾਰੀ ਖ਼ਲਕਤ ਲਈ ਵਿਛਾਇਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਰ-ਰਹਮਾਨ

8أَلَّا تَطْغَوْا فِي الْمِيزَانِ
8਼ ਤਾਂ ਜੋ ਤੁਸੀਂ ਤੋਲਣ ਸਮੇਂ ਕੋਈ ਗੜਬੜ ਨਾ ਕਰੋ।
9وَأَقِيمُوا الْوَزْنَ بِالْقِسْطِ وَلَا تُخْسِرُوا الْمِيزَانَ
9਼ ਤੁਸੀਂ ਇਨਸਾਫ ਨਾਲ ਤੋਲ ਕਰੋ ਅਤੇ ਤੋਲਣ ਵਿਚ ਠੰਡੀ ਨਾ ਮਾਰੋ।
10وَالْأَرْضَ وَضَعَهَا لِلْأَنَامِ
10਼ ਉਸੇ ਨੇ ਧਰਤੀ ਨੂੰ ਸਾਰੀ ਖ਼ਲਕਤ ਲਈ ਵਿਛਾਇਆ।
11فِيهَا فَاكِهَةٌ وَالنَّخْلُ ذَاتُ الْأَكْمَامِ
11਼ ਇਸ ਵਿਚ ਸੁਆਦਲੇ ਫਲ ਤੇ ਖਜੂਰਾਂ ਦੇ ਰੁੱਖ ਹਨ, ਜਿਨ੍ਹਾਂ ਦੇ ਫਲ ਗ਼ਲਾਫ਼ਾਂ ਵਿਚ ਵਲ੍ਹੇਟੇ ਹੁੰਦੇ ਹਨ।
12وَالْحَبُّ ذُو الْعَصْفِ وَالرَّيْحَانُ
12਼ ਤੂੜੀ ਵਾਲੇ ਦਾਣੇ ਅਤੇ ਸੁਗੰਧੇ ਫਲ ਵੀ ਹਨ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
10ਆਇਤ

ਅਨੁਵਾਦ — ਅਰ-ਰਹਮਾਨ 10

ਸੂਰਾ ਅਰ-ਰਹਮਾਨ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਉਸੇ ਨੇ ਧਰਤੀ ਨੂੰ ਸਾਰੀ ਖ਼ਲਕਤ ਲਈ ਵਿਛਾਇਆ।

ਸੂਰਾ ਆਇਤ 10/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers