ਅਰ-ਰਹਮਾਨ · 12/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
وَالْحَبُّ ذُو الْعَصْفِ وَالرَّيْحَانُ ۝١٢
Walhabbu zul `asfi war Raihaanu
📖 ਪੰਜਾਬੀ ਵਿੱਚ
12਼ ਤੂੜੀ ਵਾਲੇ ਦਾਣੇ ਅਤੇ ਸੁਗੰਧੇ ਫਲ ਵੀ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਰ-ਰਹਮਾਨ

10وَالْأَرْضَ وَضَعَهَا لِلْأَنَامِ
10਼ ਉਸੇ ਨੇ ਧਰਤੀ ਨੂੰ ਸਾਰੀ ਖ਼ਲਕਤ ਲਈ ਵਿਛਾਇਆ।
11فِيهَا فَاكِهَةٌ وَالنَّخْلُ ذَاتُ الْأَكْمَامِ
11਼ ਇਸ ਵਿਚ ਸੁਆਦਲੇ ਫਲ ਤੇ ਖਜੂਰਾਂ ਦੇ ਰੁੱਖ ਹਨ, ਜਿਨ੍ਹਾਂ ਦੇ ਫਲ ਗ਼ਲਾਫ਼ਾਂ ਵਿਚ ਵਲ੍ਹੇਟੇ ਹੁੰਦੇ ਹਨ।
12وَالْحَبُّ ذُو الْعَصْفِ وَالرَّيْحَانُ
12਼ ਤੂੜੀ ਵਾਲੇ ਦਾਣੇ ਅਤੇ ਸੁਗੰਧੇ ਫਲ ਵੀ ਹਨ।
13فَبِأَيِّ آلَاءِ رَبِّكُمَا تُكَذِّبَانِ
13਼ ਸੋ ਹੇ ਜਿੰਨੋ ਤੇ ਮਨੁੱਖੋ! ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
14خَلَقَ الْإِنسَانَ مِن صَلْصَالٍ كَالْفَخَّارِ
14਼ ਉਸ ਨੇ ਮਨੁੱਖ ਨੂੰ ਠੀਕਰੀ ਵਰਗੀ ਸੁੱਕੀ-ਸੜੀ ਮਿੱਟੀ ਤੋਂ ਪੈਦਾ ਕੀਤਾ ਹੈ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
12ਆਇਤ

ਅਨੁਵਾਦ — ਅਰ-ਰਹਮਾਨ 12

ਸੂਰਾ ਅਰ-ਰਹਮਾਨ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਤੂੜੀ ਵਾਲੇ ਦਾਣੇ ਅਤੇ ਸੁਗੰਧੇ ਫਲ ਵੀ ਹਨ।

ਸੂਰਾ ਆਇਤ 12/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers