ਅਰ-ਰਹਮਾਨ · 13/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
فَبِأَيِّ آلَاءِ رَبِّكُمَا تُكَذِّبَانِ ۝١٣
Fabi ayyi aalaaa`i Rabbikumaa tukazzibaan
📖 ਪੰਜਾਬੀ ਵਿੱਚ
13਼ ਸੋ ਹੇ ਜਿੰਨੋ ਤੇ ਮਨੁੱਖੋ! ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਰ-ਰਹਮਾਨ

11فِيهَا فَاكِهَةٌ وَالنَّخْلُ ذَاتُ الْأَكْمَامِ
11਼ ਇਸ ਵਿਚ ਸੁਆਦਲੇ ਫਲ ਤੇ ਖਜੂਰਾਂ ਦੇ ਰੁੱਖ ਹਨ, ਜਿਨ੍ਹਾਂ ਦੇ ਫਲ ਗ਼ਲਾਫ਼ਾਂ ਵਿਚ ਵਲ੍ਹੇਟੇ ਹੁੰਦੇ ਹਨ।
12وَالْحَبُّ ذُو الْعَصْفِ وَالرَّيْحَانُ
12਼ ਤੂੜੀ ਵਾਲੇ ਦਾਣੇ ਅਤੇ ਸੁਗੰਧੇ ਫਲ ਵੀ ਹਨ।
13فَبِأَيِّ آلَاءِ رَبِّكُمَا تُكَذِّبَانِ
13਼ ਸੋ ਹੇ ਜਿੰਨੋ ਤੇ ਮਨੁੱਖੋ! ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
14خَلَقَ الْإِنسَانَ مِن صَلْصَالٍ كَالْفَخَّارِ
14਼ ਉਸ ਨੇ ਮਨੁੱਖ ਨੂੰ ਠੀਕਰੀ ਵਰਗੀ ਸੁੱਕੀ-ਸੜੀ ਮਿੱਟੀ ਤੋਂ ਪੈਦਾ ਕੀਤਾ ਹੈ।
15وَخَلَقَ الْجَانَّ مِن مَّارِجٍ مِّن نَّارٍ
15਼ ਉਸੇ ਨੇ ਜਿੰਨ ਨੂੰ ਅੱਗ ਦੀ ਲਾਟ ਤੋਂ ਪੈਦਾ ਕੀਤਾ ਹੈ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
13ਆਇਤ

ਅਨੁਵਾਦ — ਅਰ-ਰਹਮਾਨ 13

ਸੂਰਾ ਅਰ-ਰਹਮਾਨ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਸੋ ਹੇ ਜਿੰਨੋ ਤੇ ਮਨੁੱਖੋ! ਤੁਸੀਂ ਆਪਣੇ ਰੱਬ ਦੀਆਂ…

ਸੂਰਾ ਆਇਤ 13/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers