ਅਰ-ਰਹਮਾਨ · 14/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
خَلَقَ الْإِنسَانَ مِن صَلْصَالٍ كَالْفَخَّارِ ۝١٤
Khalaqal insaana min salsaalin kalfakhkhaari
📖 ਪੰਜਾਬੀ ਵਿੱਚ
14਼ ਉਸ ਨੇ ਮਨੁੱਖ ਨੂੰ ਠੀਕਰੀ ਵਰਗੀ ਸੁੱਕੀ-ਸੜੀ ਮਿੱਟੀ ਤੋਂ ਪੈਦਾ ਕੀਤਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਰ-ਰਹਮਾਨ

12وَالْحَبُّ ذُو الْعَصْفِ وَالرَّيْحَانُ
12਼ ਤੂੜੀ ਵਾਲੇ ਦਾਣੇ ਅਤੇ ਸੁਗੰਧੇ ਫਲ ਵੀ ਹਨ।
13فَبِأَيِّ آلَاءِ رَبِّكُمَا تُكَذِّبَانِ
13਼ ਸੋ ਹੇ ਜਿੰਨੋ ਤੇ ਮਨੁੱਖੋ! ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
14خَلَقَ الْإِنسَانَ مِن صَلْصَالٍ كَالْفَخَّارِ
14਼ ਉਸ ਨੇ ਮਨੁੱਖ ਨੂੰ ਠੀਕਰੀ ਵਰਗੀ ਸੁੱਕੀ-ਸੜੀ ਮਿੱਟੀ ਤੋਂ ਪੈਦਾ ਕੀਤਾ ਹੈ।
15وَخَلَقَ الْجَانَّ مِن مَّارِجٍ مِّن نَّارٍ
15਼ ਉਸੇ ਨੇ ਜਿੰਨ ਨੂੰ ਅੱਗ ਦੀ ਲਾਟ ਤੋਂ ਪੈਦਾ ਕੀਤਾ ਹੈ।
16فَبِأَيِّ آلَاءِ رَبِّكُمَا تُكَذِّبَانِ
16਼ ਸੋ ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
14ਆਇਤ

ਅਨੁਵਾਦ — ਅਰ-ਰਹਮਾਨ 14

ਸੂਰਾ ਅਰ-ਰਹਮਾਨ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਉਸ ਨੇ ਮਨੁੱਖ ਨੂੰ ਠੀਕਰੀ ਵਰਗੀ ਸੁੱਕੀ-ਸੜੀ ਮਿੱਟੀ ਤੋਂ…

ਸੂਰਾ ਆਇਤ 14/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers