ਅਰ-ਰਹਮਾਨ · 15/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
وَخَلَقَ الْجَانَّ مِن مَّارِجٍ مِّن نَّارٍ ۝١٥
Wa khalaqal jaaan mim maarijim min naar
📖 ਪੰਜਾਬੀ ਵਿੱਚ
15਼ ਉਸੇ ਨੇ ਜਿੰਨ ਨੂੰ ਅੱਗ ਦੀ ਲਾਟ ਤੋਂ ਪੈਦਾ ਕੀਤਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਰ-ਰਹਮਾਨ

13فَبِأَيِّ آلَاءِ رَبِّكُمَا تُكَذِّبَانِ
13਼ ਸੋ ਹੇ ਜਿੰਨੋ ਤੇ ਮਨੁੱਖੋ! ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
14خَلَقَ الْإِنسَانَ مِن صَلْصَالٍ كَالْفَخَّارِ
14਼ ਉਸ ਨੇ ਮਨੁੱਖ ਨੂੰ ਠੀਕਰੀ ਵਰਗੀ ਸੁੱਕੀ-ਸੜੀ ਮਿੱਟੀ ਤੋਂ ਪੈਦਾ ਕੀਤਾ ਹੈ।
15وَخَلَقَ الْجَانَّ مِن مَّارِجٍ مِّن نَّارٍ
15਼ ਉਸੇ ਨੇ ਜਿੰਨ ਨੂੰ ਅੱਗ ਦੀ ਲਾਟ ਤੋਂ ਪੈਦਾ ਕੀਤਾ ਹੈ।
16فَبِأَيِّ آلَاءِ رَبِّكُمَا تُكَذِّبَانِ
16਼ ਸੋ ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
17رَبُّ الْمَشْرِقَيْنِ وَرَبُّ الْمَغْرِبَيْنِ
17਼ ਉਹੀਓ ਦੋਵੇਂ ਪੂਰਬਾਂ ਅਤੇ ਦੋਵੇਂ ਪੱਛਮਾਂ ਦਾ ਰੱਬ ਹੈ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
15ਆਇਤ

ਅਨੁਵਾਦ — ਅਰ-ਰਹਮਾਨ 15

ਸੂਰਾ ਅਰ-ਰਹਮਾਨ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਉਸੇ ਨੇ ਜਿੰਨ ਨੂੰ ਅੱਗ ਦੀ ਲਾਟ ਤੋਂ ਪੈਦਾ…

ਸੂਰਾ ਆਇਤ 15/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers