ਅਰ-ਰਹਮਾਨ · 16/78
ਅਨੁਵਾਦ ਉਚਾਰਨ — ਅਰ-ਰਹਮਾਨ
فَبِأَيِّ آلَاءِ رَبِّكُمَا تُكَذِّبَانِ ۝١٦
Fabi ayyi aalaaa`i Rabbikumaa tukazzibaan
📖 ਪੰਜਾਬੀ ਵਿੱਚ
16਼ ਸੋ ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?

🎧 ਸੁਣੋ


📜 ਆਇਤ 14-18 — ਅਰ-ਰਹਮਾਨ

14خَلَقَ الْإِنسَانَ مِن صَلْصَالٍ كَالْفَخَّارِ
14਼ ਉਸ ਨੇ ਮਨੁੱਖ ਨੂੰ ਠੀਕਰੀ ਵਰਗੀ ਸੁੱਕੀ-ਸੜੀ ਮਿੱਟੀ ਤੋਂ ਪੈਦਾ ਕੀਤਾ ਹੈ।
15وَخَلَقَ الْجَانَّ مِن مَّارِجٍ مِّن نَّارٍ
15਼ ਉਸੇ ਨੇ ਜਿੰਨ ਨੂੰ ਅੱਗ ਦੀ ਲਾਟ ਤੋਂ ਪੈਦਾ ਕੀਤਾ ਹੈ।
16فَبِأَيِّ آلَاءِ رَبِّكُمَا تُكَذِّبَانِ
16਼ ਸੋ ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
17رَبُّ الْمَشْرِقَيْنِ وَرَبُّ الْمَغْرِبَيْنِ
17਼ ਉਹੀਓ ਦੋਵੇਂ ਪੂਰਬਾਂ ਅਤੇ ਦੋਵੇਂ ਪੱਛਮਾਂ ਦਾ ਰੱਬ ਹੈ।
18فَبِأَيِّ آلَاءِ رَبِّكُمَا تُكَذِّبَانِ
18਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
16ਆਇਤ

ਅਨੁਵਾਦ — ਅਰ-ਰਹਮਾਨ 16

ਸੂਰਾ ਅਰ-ਰਹਮਾਨ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਸੋ ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?

ਸੂਰਾ ਆਇਤ 16/78 — ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਰ-ਰਹਮਾਨ ਸੁਣੋ, ਅਰ-ਰਹਮਾਨ ਅਨੁਵਾਦ, ਅਰ-ਰਹਮਾਨ mp3, ਅਰ-ਰਹਮਾਨ pdf. ਆਇਤ 14–18. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers