ਅਰ-ਰਹਮਾਨ · 17/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
رَبُّ الْمَشْرِقَيْنِ وَرَبُّ الْمَغْرِبَيْنِ ۝١٧
Rabbul mashriqayni wa Rabbul maghribayni
📖 ਪੰਜਾਬੀ ਵਿੱਚ
17਼ ਉਹੀਓ ਦੋਵੇਂ ਪੂਰਬਾਂ ਅਤੇ ਦੋਵੇਂ ਪੱਛਮਾਂ ਦਾ ਰੱਬ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਰ-ਰਹਮਾਨ

15وَخَلَقَ الْجَانَّ مِن مَّارِجٍ مِّن نَّارٍ
15਼ ਉਸੇ ਨੇ ਜਿੰਨ ਨੂੰ ਅੱਗ ਦੀ ਲਾਟ ਤੋਂ ਪੈਦਾ ਕੀਤਾ ਹੈ।
16فَبِأَيِّ آلَاءِ رَبِّكُمَا تُكَذِّبَانِ
16਼ ਸੋ ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
17رَبُّ الْمَشْرِقَيْنِ وَرَبُّ الْمَغْرِبَيْنِ
17਼ ਉਹੀਓ ਦੋਵੇਂ ਪੂਰਬਾਂ ਅਤੇ ਦੋਵੇਂ ਪੱਛਮਾਂ ਦਾ ਰੱਬ ਹੈ।
18فَبِأَيِّ آلَاءِ رَبِّكُمَا تُكَذِّبَانِ
18਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
19مَرَجَ الْبَحْرَيْنِ يَلْتَقِيَانِ
19਼ ਉਸੇ (ਰਹਿਮਾਨ ਨੇ) ਦੋ ਸਮੁੰਦਰ ਵਗਾ ਦਿੱਤੇ ਜਿਹੜੇ ਆਪੋ ਵਿਚ ਮਿਲਦੇ ਹਨ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
17ਆਇਤ

ਅਨੁਵਾਦ — ਅਰ-ਰਹਮਾਨ 17

ਸੂਰਾ ਅਰ-ਰਹਮਾਨ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਉਹੀਓ ਦੋਵੇਂ ਪੂਰਬਾਂ ਅਤੇ ਦੋਵੇਂ ਪੱਛਮਾਂ ਦਾ ਰੱਬ ਹੈ।

ਸੂਰਾ ਆਇਤ 17/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers