ਅਰ-ਰਹਮਾਨ · 18/78
ਅਨੁਵਾਦ ਉਚਾਰਨ — ਅਰ-ਰਹਮਾਨ
فَبِأَيِّ آلَاءِ رَبِّكُمَا تُكَذِّبَانِ ۝١٨
Fabi ayyi aalaaa`i Rabbikumaa tukazzibaan
📖 ਪੰਜਾਬੀ ਵਿੱਚ
18਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?

🎧 ਸੁਣੋ


📜 ਆਇਤ 16-20 — ਅਰ-ਰਹਮਾਨ

16فَبِأَيِّ آلَاءِ رَبِّكُمَا تُكَذِّبَانِ
16਼ ਸੋ ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
17رَبُّ الْمَشْرِقَيْنِ وَرَبُّ الْمَغْرِبَيْنِ
17਼ ਉਹੀਓ ਦੋਵੇਂ ਪੂਰਬਾਂ ਅਤੇ ਦੋਵੇਂ ਪੱਛਮਾਂ ਦਾ ਰੱਬ ਹੈ।
18فَبِأَيِّ آلَاءِ رَبِّكُمَا تُكَذِّبَانِ
18਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
19مَرَجَ الْبَحْرَيْنِ يَلْتَقِيَانِ
19਼ ਉਸੇ (ਰਹਿਮਾਨ ਨੇ) ਦੋ ਸਮੁੰਦਰ ਵਗਾ ਦਿੱਤੇ ਜਿਹੜੇ ਆਪੋ ਵਿਚ ਮਿਲਦੇ ਹਨ।
20بَيْنَهُمَا بَرْزَخٌ لَّا يَبْغِيَانِ
20਼ ਉਹਨਾਂ ਦੋਵਾਂ ਵਿਚਕਾਰ ਇਕ ਪੜਦਾ ਹੈ, ਉਹ ਦੋਵੇਂ ਸਮੁੰਦਰ ਉਸ ਤੋਂ ਅੱਗੇ ਨਹੀਂ ਲੰਘ ਸਕਦੇ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
18ਆਇਤ

ਅਨੁਵਾਦ — ਅਰ-ਰਹਮਾਨ 18

ਸੂਰਾ ਅਰ-ਰਹਮਾਨ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?

ਸੂਰਾ ਆਇਤ 18/78 — ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਰ-ਰਹਮਾਨ ਸੁਣੋ, ਅਰ-ਰਹਮਾਨ ਅਨੁਵਾਦ, ਅਰ-ਰਹਮਾਨ mp3, ਅਰ-ਰਹਮਾਨ pdf. ਆਇਤ 16–20. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers