ਅਰ-ਰਹਮਾਨ · 21/78
ਅਨੁਵਾਦ ਉਚਾਰਨ — ਅਰ-ਰਹਮਾਨ
فَبِأَيِّ آلَاءِ رَبِّكُمَا تُكَذِّبَانِ ۝٢١
Fabi ayyi aalaaa`i Rabbikumaa tukazzibaan
📖 ਪੰਜਾਬੀ ਵਿੱਚ
21਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
🎧 ਸੁਣੋ

📜 ਆਇਤ 19-23 — ਅਰ-ਰਹਮਾਨ

19مَرَجَ الْبَحْرَيْنِ يَلْتَقِيَانِ
19਼ ਉਸੇ (ਰਹਿਮਾਨ ਨੇ) ਦੋ ਸਮੁੰਦਰ ਵਗਾ ਦਿੱਤੇ ਜਿਹੜੇ ਆਪੋ ਵਿਚ ਮਿਲਦੇ ਹਨ।
20بَيْنَهُمَا بَرْزَخٌ لَّا يَبْغِيَانِ
20਼ ਉਹਨਾਂ ਦੋਵਾਂ ਵਿਚਕਾਰ ਇਕ ਪੜਦਾ ਹੈ, ਉਹ ਦੋਵੇਂ ਸਮੁੰਦਰ ਉਸ ਤੋਂ ਅੱਗੇ ਨਹੀਂ ਲੰਘ ਸਕਦੇ।
21فَبِأَيِّ آلَاءِ رَبِّكُمَا تُكَذِّبَانِ
21਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
22يَخْرُجُ مِنْهُمَا اللُّؤْلُؤُ وَالْمَرْجَانُ
22਼ ਉਹਨਾਂ ਦੋਵੇਂ ਸਮੁੰਦਰਾਂ ਵਿੱਚੋਂ ਮੋਤੀ ਅਤੇ ਮੂੰਗੇ ਨਿਕਲਦੇ ਹਨ।
23فَبِأَيِّ آلَاءِ رَبِّكُمَا تُكَذِّبَانِ
23਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
21ਆਇਤ

ਅਨੁਵਾਦ — ਅਰ-ਰਹਮਾਨ 21

ਸੂਰਾ ਅਰ-ਰਹਮਾਨ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

ਸੂਰਾ ਆਇਤ 21/78 — ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਰ-ਰਹਮਾਨ ਸੁਣੋ, ਅਰ-ਰਹਮਾਨ ਅਨੁਵਾਦ, ਅਰ-ਰਹਮਾਨ mp3, ਅਰ-ਰਹਮਾਨ pdf. ਆਇਤ 19–23. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers