ਅਰ-ਰਹਮਾਨ · 22/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
يَخْرُجُ مِنْهُمَا اللُّؤْلُؤُ وَالْمَرْجَانُ ۝٢٢
Yakhruju minhumal lu `lu u wal marjaanu
📖 ਪੰਜਾਬੀ ਵਿੱਚ
22਼ ਉਹਨਾਂ ਦੋਵੇਂ ਸਮੁੰਦਰਾਂ ਵਿੱਚੋਂ ਮੋਤੀ ਅਤੇ ਮੂੰਗੇ ਨਿਕਲਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਅਰ-ਰਹਮਾਨ

20بَيْنَهُمَا بَرْزَخٌ لَّا يَبْغِيَانِ
20਼ ਉਹਨਾਂ ਦੋਵਾਂ ਵਿਚਕਾਰ ਇਕ ਪੜਦਾ ਹੈ, ਉਹ ਦੋਵੇਂ ਸਮੁੰਦਰ ਉਸ ਤੋਂ ਅੱਗੇ ਨਹੀਂ ਲੰਘ ਸਕਦੇ।
21فَبِأَيِّ آلَاءِ رَبِّكُمَا تُكَذِّبَانِ
21਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
22يَخْرُجُ مِنْهُمَا اللُّؤْلُؤُ وَالْمَرْجَانُ
22਼ ਉਹਨਾਂ ਦੋਵੇਂ ਸਮੁੰਦਰਾਂ ਵਿੱਚੋਂ ਮੋਤੀ ਅਤੇ ਮੂੰਗੇ ਨਿਕਲਦੇ ਹਨ।
23فَبِأَيِّ آلَاءِ رَبِّكُمَا تُكَذِّبَانِ
23਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
24وَلَهُ الْجَوَارِ الْمُنشَآتُ فِي الْبَحْرِ كَالْأَعْلَامِ
24਼ ਸਮੁੰਦਰ ਵਿਚ ਵਗਦੇ ਉੱਚੇ ਉੱਚੇ ਪਹਾੜਾਂ ਵਾਂਗ ਜਹਾਜ਼ ਅਤੇ ਬੇੜੀਆਂ ਉਸੇ ਦੇ ਹਨ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
22ਆਇਤ

ਅਨੁਵਾਦ — ਅਰ-ਰਹਮਾਨ 22

ਸੂਰਾ ਅਰ-ਰਹਮਾਨ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਉਹਨਾਂ ਦੋਵੇਂ ਸਮੁੰਦਰਾਂ ਵਿੱਚੋਂ ਮੋਤੀ ਅਤੇ ਮੂੰਗੇ ਨਿਕਲਦੇ ਹਨ।

ਸੂਰਾ ਆਇਤ 22/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers