ਅਰ-ਰਹਮਾਨ · 23/78
ਅਨੁਵਾਦ ਉਚਾਰਨ — ਅਰ-ਰਹਮਾਨ
فَبِأَيِّ آلَاءِ رَبِّكُمَا تُكَذِّبَانِ ۝٢٣
Fabi ayyi aalaaa`i Rabbikumaa tukazzibaan
📖 ਪੰਜਾਬੀ ਵਿੱਚ
23਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
🎧 ਸੁਣੋ

📜 ਆਇਤ 21-25 — ਅਰ-ਰਹਮਾਨ

21فَبِأَيِّ آلَاءِ رَبِّكُمَا تُكَذِّبَانِ
21਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
22يَخْرُجُ مِنْهُمَا اللُّؤْلُؤُ وَالْمَرْجَانُ
22਼ ਉਹਨਾਂ ਦੋਵੇਂ ਸਮੁੰਦਰਾਂ ਵਿੱਚੋਂ ਮੋਤੀ ਅਤੇ ਮੂੰਗੇ ਨਿਕਲਦੇ ਹਨ।
23فَبِأَيِّ آلَاءِ رَبِّكُمَا تُكَذِّبَانِ
23਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
24وَلَهُ الْجَوَارِ الْمُنشَآتُ فِي الْبَحْرِ كَالْأَعْلَامِ
24਼ ਸਮੁੰਦਰ ਵਿਚ ਵਗਦੇ ਉੱਚੇ ਉੱਚੇ ਪਹਾੜਾਂ ਵਾਂਗ ਜਹਾਜ਼ ਅਤੇ ਬੇੜੀਆਂ ਉਸੇ ਦੇ ਹਨ।
25فَبِأَيِّ آلَاءِ رَبِّكُمَا تُكَذِّبَانِ
25਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
23ਆਇਤ

ਅਨੁਵਾਦ — ਅਰ-ਰਹਮਾਨ 23

ਸੂਰਾ ਅਰ-ਰਹਮਾਨ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

ਸੂਰਾ ਆਇਤ 23/78 — ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਰ-ਰਹਮਾਨ ਸੁਣੋ, ਅਰ-ਰਹਮਾਨ ਅਨੁਵਾਦ, ਅਰ-ਰਹਮਾਨ mp3, ਅਰ-ਰਹਮਾਨ pdf. ਆਇਤ 21–25. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers