ਅਰ-ਰਹਮਾਨ · 24/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
وَلَهُ الْجَوَارِ الْمُنشَآتُ فِي الْبَحْرِ كَالْأَعْلَامِ ۝٢٤
Wa lahul jawaaril mun sha`aatu fil bahri kal a`laam
📖 ਪੰਜਾਬੀ ਵਿੱਚ
24਼ ਸਮੁੰਦਰ ਵਿਚ ਵਗਦੇ ਉੱਚੇ ਉੱਚੇ ਪਹਾੜਾਂ ਵਾਂਗ ਜਹਾਜ਼ ਅਤੇ ਬੇੜੀਆਂ ਉਸੇ ਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਅਰ-ਰਹਮਾਨ

22يَخْرُجُ مِنْهُمَا اللُّؤْلُؤُ وَالْمَرْجَانُ
22਼ ਉਹਨਾਂ ਦੋਵੇਂ ਸਮੁੰਦਰਾਂ ਵਿੱਚੋਂ ਮੋਤੀ ਅਤੇ ਮੂੰਗੇ ਨਿਕਲਦੇ ਹਨ।
23فَبِأَيِّ آلَاءِ رَبِّكُمَا تُكَذِّبَانِ
23਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
24وَلَهُ الْجَوَارِ الْمُنشَآتُ فِي الْبَحْرِ كَالْأَعْلَامِ
24਼ ਸਮੁੰਦਰ ਵਿਚ ਵਗਦੇ ਉੱਚੇ ਉੱਚੇ ਪਹਾੜਾਂ ਵਾਂਗ ਜਹਾਜ਼ ਅਤੇ ਬੇੜੀਆਂ ਉਸੇ ਦੇ ਹਨ।
25فَبِأَيِّ آلَاءِ رَبِّكُمَا تُكَذِّبَانِ
25਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
26كُلُّ مَنْ عَلَيْهَا فَانٍ
26਼ ਹਰ ਉਹ ਚੀਜ਼ ਜਿਹੜੀ ਧਰਤੀ ਉੱਤੇ ਹੈ, ਨਸ਼ਟ ਹੋਣ ਵਾਲੀ ਹੈ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
24ਆਇਤ

ਅਨੁਵਾਦ — ਅਰ-ਰਹਮਾਨ 24

ਸੂਰਾ ਅਰ-ਰਹਮਾਨ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਸਮੁੰਦਰ ਵਿਚ ਵਗਦੇ ਉੱਚੇ ਉੱਚੇ ਪਹਾੜਾਂ ਵਾਂਗ ਜਹਾਜ਼ ਅਤੇ…

ਸੂਰਾ ਆਇਤ 24/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers