ਅਰ-ਰਹਮਾਨ · 26/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
كُلُّ مَنْ عَلَيْهَا فَانٍ ۝٢٦
Kullu man `alaihaa faan
📖 ਪੰਜਾਬੀ ਵਿੱਚ
26਼ ਹਰ ਉਹ ਚੀਜ਼ ਜਿਹੜੀ ਧਰਤੀ ਉੱਤੇ ਹੈ, ਨਸ਼ਟ ਹੋਣ ਵਾਲੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਰ-ਰਹਮਾਨ

24وَلَهُ الْجَوَارِ الْمُنشَآتُ فِي الْبَحْرِ كَالْأَعْلَامِ
24਼ ਸਮੁੰਦਰ ਵਿਚ ਵਗਦੇ ਉੱਚੇ ਉੱਚੇ ਪਹਾੜਾਂ ਵਾਂਗ ਜਹਾਜ਼ ਅਤੇ ਬੇੜੀਆਂ ਉਸੇ ਦੇ ਹਨ।
25فَبِأَيِّ آلَاءِ رَبِّكُمَا تُكَذِّبَانِ
25਼ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
26كُلُّ مَنْ عَلَيْهَا فَانٍ
26਼ ਹਰ ਉਹ ਚੀਜ਼ ਜਿਹੜੀ ਧਰਤੀ ਉੱਤੇ ਹੈ, ਨਸ਼ਟ ਹੋਣ ਵਾਲੀ ਹੈ।
27وَيَبْقَىٰ وَجْهُ رَبِّكَ ذُو الْجَلَالِ وَالْإِكْرَامِ
27਼ ਕੇਵਲ ਤੁਹਾਡੇ ਜਲਾਲ ਵਾਲੇ ਤੇ ਉੱਚੀਆਂ ਸ਼ਾਨਾਂ ਵਾਲੇ ਰੱਬ ਦੀ ਜ਼ਾਤ ਹੀ ਬਾਕੀ ਰਹੇਗੀ।
28فَبِأَيِّ آلَاءِ رَبِّكُمَا تُكَذِّبَانِ
28਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
26ਆਇਤ

ਅਨੁਵਾਦ — ਅਰ-ਰਹਮਾਨ 26

ਸੂਰਾ ਅਰ-ਰਹਮਾਨ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਹਰ ਉਹ ਚੀਜ਼ ਜਿਹੜੀ ਧਰਤੀ ਉੱਤੇ ਹੈ, ਨਸ਼ਟ ਹੋਣ…

ਸੂਰਾ ਆਇਤ 26/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers