ਅਰ-ਰਹਮਾਨ · 28/78
ਅਨੁਵਾਦ ਉਚਾਰਨ — ਅਰ-ਰਹਮਾਨ
فَبِأَيِّ آلَاءِ رَبِّكُمَا تُكَذِّبَانِ ۝٢٨
Fabi ayyi aalaaa`i Rabbikumaa tukazzibaan
📖 ਪੰਜਾਬੀ ਵਿੱਚ
28਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
🎧 ਸੁਣੋ

📜 ਆਇਤ 26-30 — ਅਰ-ਰਹਮਾਨ

26كُلُّ مَنْ عَلَيْهَا فَانٍ
26਼ ਹਰ ਉਹ ਚੀਜ਼ ਜਿਹੜੀ ਧਰਤੀ ਉੱਤੇ ਹੈ, ਨਸ਼ਟ ਹੋਣ ਵਾਲੀ ਹੈ।
27وَيَبْقَىٰ وَجْهُ رَبِّكَ ذُو الْجَلَالِ وَالْإِكْرَامِ
27਼ ਕੇਵਲ ਤੁਹਾਡੇ ਜਲਾਲ ਵਾਲੇ ਤੇ ਉੱਚੀਆਂ ਸ਼ਾਨਾਂ ਵਾਲੇ ਰੱਬ ਦੀ ਜ਼ਾਤ ਹੀ ਬਾਕੀ ਰਹੇਗੀ।
28فَبِأَيِّ آلَاءِ رَبِّكُمَا تُكَذِّبَانِ
28਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
29يَسْأَلُهُ مَن فِي السَّمَاوَاتِ وَالْأَرْضِ ۚ كُلَّ يَوْمٍ هُوَ فِي شَأْنٍ
29਼ ਜਿਹੜਾ ਕੋਈ ਅਕਾਸ਼ ਤੇ ਧਰਤੀ ਵਿਚ (ਪ੍ਰਾਣੀ) ਹੈ, ਉਹ ਉਸੇ ਤੋਂ ਮੰਗਦਾ ਹੈ ਉਹ ਹਰ ਵੇਲੇ ਨਿੱਤ ਨਵੀਂ ਸ਼ਾਨ ਵਿਚ ਹੀ ਹੁੰਦਾ ਹੈ।
30فَبِأَيِّ آلَاءِ رَبِّكُمَا تُكَذِّبَانِ
30਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
28ਆਇਤ

ਅਨੁਵਾਦ — ਅਰ-ਰਹਮਾਨ 28

ਸੂਰਾ ਅਰ-ਰਹਮਾਨ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

ਸੂਰਾ ਆਇਤ 28/78 — ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਰ-ਰਹਮਾਨ ਸੁਣੋ, ਅਰ-ਰਹਮਾਨ ਅਨੁਵਾਦ, ਅਰ-ਰਹਮਾਨ mp3, ਅਰ-ਰਹਮਾਨ pdf. ਆਇਤ 26–30. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers