ਅਰ-ਰਹਮਾਨ · 29/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
يَسْأَلُهُ مَن فِي السَّمَاوَاتِ وَالْأَرْضِ ۚ كُلَّ يَوْمٍ هُوَ فِي شَأْنٍ ۝٢٩
Yas`aluhoo man fissamaawaati walard; kulla ywmin huwa fee shaan
📖 ਪੰਜਾਬੀ ਵਿੱਚ
29਼ ਜਿਹੜਾ ਕੋਈ ਅਕਾਸ਼ ਤੇ ਧਰਤੀ ਵਿਚ (ਪ੍ਰਾਣੀ) ਹੈ, ਉਹ ਉਸੇ ਤੋਂ ਮੰਗਦਾ ਹੈ ਉਹ ਹਰ ਵੇਲੇ ਨਿੱਤ ਨਵੀਂ ਸ਼ਾਨ ਵਿਚ ਹੀ ਹੁੰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਅਰ-ਰਹਮਾਨ

27وَيَبْقَىٰ وَجْهُ رَبِّكَ ذُو الْجَلَالِ وَالْإِكْرَامِ
27਼ ਕੇਵਲ ਤੁਹਾਡੇ ਜਲਾਲ ਵਾਲੇ ਤੇ ਉੱਚੀਆਂ ਸ਼ਾਨਾਂ ਵਾਲੇ ਰੱਬ ਦੀ ਜ਼ਾਤ ਹੀ ਬਾਕੀ ਰਹੇਗੀ।
28فَبِأَيِّ آلَاءِ رَبِّكُمَا تُكَذِّبَانِ
28਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
29يَسْأَلُهُ مَن فِي السَّمَاوَاتِ وَالْأَرْضِ ۚ كُلَّ يَوْمٍ هُوَ فِي شَأْنٍ
29਼ ਜਿਹੜਾ ਕੋਈ ਅਕਾਸ਼ ਤੇ ਧਰਤੀ ਵਿਚ (ਪ੍ਰਾਣੀ) ਹੈ, ਉਹ ਉਸੇ ਤੋਂ ਮੰਗਦਾ ਹੈ ਉਹ ਹਰ ਵੇਲੇ ਨਿੱਤ ਨਵੀਂ ਸ਼ਾਨ ਵਿਚ ਹੀ ਹੁੰਦਾ ਹੈ।
30فَبِأَيِّ آلَاءِ رَبِّكُمَا تُكَذِّبَانِ
30਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
31سَنَفْرُغُ لَكُمْ أَيُّهَ الثَّقَلَانِ
31਼ ਹੇ ਜਿੰਨੋ ਤੇ ਮਨੁੱਖੋ! ਅਸਾਂ ਤੁਹਾਡੇ ਹਿਸਾਬ ਲੈਣ ਲਈ ਛੇਤੀ ਹੀ ਵਿਹਲੇ ਹੋ ਰਹੇ ਹਾਂ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
29ਆਇਤ

ਅਨੁਵਾਦ — ਅਰ-ਰਹਮਾਨ 29

ਸੂਰਾ ਅਰ-ਰਹਮਾਨ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਜਿਹੜਾ ਕੋਈ ਅਕਾਸ਼ ਤੇ ਧਰਤੀ ਵਿਚ (ਪ੍ਰਾਣੀ) ਹੈ, ਉਹ…

ਸੂਰਾ ਆਇਤ 29/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers