ਅਰ-ਰਹਮਾਨ · 31/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
سَنَفْرُغُ لَكُمْ أَيُّهَ الثَّقَلَانِ ۝٣١
Sanafrughu lakum ayyuhas saqalaan
📖 ਪੰਜਾਬੀ ਵਿੱਚ
31਼ ਹੇ ਜਿੰਨੋ ਤੇ ਮਨੁੱਖੋ! ਅਸਾਂ ਤੁਹਾਡੇ ਹਿਸਾਬ ਲੈਣ ਲਈ ਛੇਤੀ ਹੀ ਵਿਹਲੇ ਹੋ ਰਹੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 29-33 — ਸੂਰਾ ਅਰ-ਰਹਮਾਨ

29يَسْأَلُهُ مَن فِي السَّمَاوَاتِ وَالْأَرْضِ ۚ كُلَّ يَوْمٍ هُوَ فِي شَأْنٍ
29਼ ਜਿਹੜਾ ਕੋਈ ਅਕਾਸ਼ ਤੇ ਧਰਤੀ ਵਿਚ (ਪ੍ਰਾਣੀ) ਹੈ, ਉਹ ਉਸੇ ਤੋਂ ਮੰਗਦਾ ਹੈ ਉਹ ਹਰ ਵੇਲੇ ਨਿੱਤ ਨਵੀਂ ਸ਼ਾਨ ਵਿਚ ਹੀ ਹੁੰਦਾ ਹੈ।
30فَبِأَيِّ آلَاءِ رَبِّكُمَا تُكَذِّبَانِ
30਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
31سَنَفْرُغُ لَكُمْ أَيُّهَ الثَّقَلَانِ
31਼ ਹੇ ਜਿੰਨੋ ਤੇ ਮਨੁੱਖੋ! ਅਸਾਂ ਤੁਹਾਡੇ ਹਿਸਾਬ ਲੈਣ ਲਈ ਛੇਤੀ ਹੀ ਵਿਹਲੇ ਹੋ ਰਹੇ ਹਾਂ।
32فَبِأَيِّ آلَاءِ رَبِّكُمَا تُكَذِّبَانِ
32਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
33يَا مَعْشَرَ الْجِنِّ وَالْإِنسِ إِنِ اسْتَطَعْتُمْ أَن تَنفُذُوا مِنْ أَقْطَارِ السَّمَاوَاتِ وَالْأَرْضِ فَانفُذُوا ۚ لَا تَنفُذُونَ إِلَّا بِسُلْطَانٍ
33਼ ਹੇ ਜਿੰਨੋ ਤੇ ਮਨੁੱਖੋ! ਜੇ ਤੁਸੀਂ ਅਕਾਸ਼ ਤੇ ਧਰਤੀ ਦੀਆਂ ਸਰਹਦਾਂ ’ਚੋਂ ਨਿਕੱਲ ਕੇ ਭੱਜਣ ਦੀ ਹਿੱਮਤ ਰੱਖਦੇ ਹੋ ਤਾਂ ਨਿਕਲ ਜਾਓ। ਬਿਨਾਂ ਸ਼ਕਤੀ ਤੇ ਬਿਨਾਂ (ਰੱਬ ਉੱਤੇ) ਭਾਰੂ ਹੋਏ ਤੁਸੀਂ ਨੱਸ ਨਹੀਂ ਸਕਦੇ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
31ਆਇਤ

ਅਨੁਵਾਦ — ਅਰ-ਰਹਮਾਨ 31

ਸੂਰਾ ਅਰ-ਰਹਮਾਨ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਹੇ ਜਿੰਨੋ ਤੇ ਮਨੁੱਖੋ! ਅਸਾਂ ਤੁਹਾਡੇ ਹਿਸਾਬ ਲੈਣ ਲਈ…

ਸੂਰਾ ਆਇਤ 31/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 29–33. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers