ਅਰ-ਰਹਮਾਨ · 33/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
يَا مَعْشَرَ الْجِنِّ وَالْإِنسِ إِنِ اسْتَطَعْتُمْ أَن تَنفُذُوا مِنْ أَقْطَارِ السَّمَاوَاتِ وَالْأَرْضِ فَانفُذُوا ۚ لَا تَنفُذُونَ إِلَّا بِسُلْطَانٍ ۝٣٣
Yaa ma`sharal jinni wal insi inis tata`tum an tanfuzoo min aqtaaris samaawaati wal ardi fanfuzoo; laa tanfuzoona illaa bisultaan
📖 ਪੰਜਾਬੀ ਵਿੱਚ
33਼ ਹੇ ਜਿੰਨੋ ਤੇ ਮਨੁੱਖੋ! ਜੇ ਤੁਸੀਂ ਅਕਾਸ਼ ਤੇ ਧਰਤੀ ਦੀਆਂ ਸਰਹਦਾਂ ’ਚੋਂ ਨਿਕੱਲ ਕੇ ਭੱਜਣ ਦੀ ਹਿੱਮਤ ਰੱਖਦੇ ਹੋ ਤਾਂ ਨਿਕਲ ਜਾਓ। ਬਿਨਾਂ ਸ਼ਕਤੀ ਤੇ ਬਿਨਾਂ (ਰੱਬ ਉੱਤੇ) ਭਾਰੂ ਹੋਏ ਤੁਸੀਂ ਨੱਸ ਨਹੀਂ ਸਕਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਅਰ-ਰਹਮਾਨ

31سَنَفْرُغُ لَكُمْ أَيُّهَ الثَّقَلَانِ
31਼ ਹੇ ਜਿੰਨੋ ਤੇ ਮਨੁੱਖੋ! ਅਸਾਂ ਤੁਹਾਡੇ ਹਿਸਾਬ ਲੈਣ ਲਈ ਛੇਤੀ ਹੀ ਵਿਹਲੇ ਹੋ ਰਹੇ ਹਾਂ।
32فَبِأَيِّ آلَاءِ رَبِّكُمَا تُكَذِّبَانِ
32਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
33يَا مَعْشَرَ الْجِنِّ وَالْإِنسِ إِنِ اسْتَطَعْتُمْ أَن تَنفُذُوا مِنْ أَقْطَارِ السَّمَاوَاتِ وَالْأَرْضِ فَانفُذُوا ۚ لَا تَنفُذُونَ إِلَّا بِسُلْطَانٍ
33਼ ਹੇ ਜਿੰਨੋ ਤੇ ਮਨੁੱਖੋ! ਜੇ ਤੁਸੀਂ ਅਕਾਸ਼ ਤੇ ਧਰਤੀ ਦੀਆਂ ਸਰਹਦਾਂ ’ਚੋਂ ਨਿਕੱਲ ਕੇ ਭੱਜਣ ਦੀ ਹਿੱਮਤ ਰੱਖਦੇ ਹੋ ਤਾਂ ਨਿਕਲ ਜਾਓ। ਬਿਨਾਂ ਸ਼ਕਤੀ ਤੇ ਬਿਨਾਂ (ਰੱਬ ਉੱਤੇ) ਭਾਰੂ ਹੋਏ ਤੁਸੀਂ ਨੱਸ ਨਹੀਂ ਸਕਦੇ।
34فَبِأَيِّ آلَاءِ رَبِّكُمَا تُكَذِّبَانِ
34਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
35يُرْسَلُ عَلَيْكُمَا شُوَاظٌ مِّن نَّارٍ وَنُحَاسٌ فَلَا تَنتَصِرَانِ
35਼ ਜੇ ਨੱਸਣ ਦੀ ਕੋਸ਼ਿਸ਼ ਕਰੋਗੇ ਤਾਂ ਤੁਹਾਡੇ ਦੋਵਾਂ ਉੱਤੇ ਅੱਗ ਦੀ ਲਾਟ ਤੇ ਧੂੰਆਂ ਛੱਡ ਦਿੱਤਾ ਜਾਵੇਗਾ ਤੁਸੀਂ ਉਸ ਦਾ ਮੁਕਾਬਲਾ ਨਹੀਂ ਕਰ ਸਕੋਂਗੇ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
33ਆਇਤ

ਅਨੁਵਾਦ — ਅਰ-ਰਹਮਾਨ 33

ਸੂਰਾ ਅਰ-ਰਹਮਾਨ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਹੇ ਜਿੰਨੋ ਤੇ ਮਨੁੱਖੋ! ਜੇ ਤੁਸੀਂ ਅਕਾਸ਼ ਤੇ ਧਰਤੀ…

ਸੂਰਾ ਆਇਤ 33/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers