ਅਰ-ਰਹਮਾਨ · 34/78
ਅਨੁਵਾਦ ਉਚਾਰਨ — ਅਰ-ਰਹਮਾਨ
فَبِأَيِّ آلَاءِ رَبِّكُمَا تُكَذِّبَانِ ۝٣٤
Fabi ayyi aalaaa`i Rabbikumaa tukazzibaan
📖 ਪੰਜਾਬੀ ਵਿੱਚ
34਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?

🎧 ਸੁਣੋ


📜 ਆਇਤ 32-36 — ਅਰ-ਰਹਮਾਨ

32فَبِأَيِّ آلَاءِ رَبِّكُمَا تُكَذِّبَانِ
32਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
33يَا مَعْشَرَ الْجِنِّ وَالْإِنسِ إِنِ اسْتَطَعْتُمْ أَن تَنفُذُوا مِنْ أَقْطَارِ السَّمَاوَاتِ وَالْأَرْضِ فَانفُذُوا ۚ لَا تَنفُذُونَ إِلَّا بِسُلْطَانٍ
33਼ ਹੇ ਜਿੰਨੋ ਤੇ ਮਨੁੱਖੋ! ਜੇ ਤੁਸੀਂ ਅਕਾਸ਼ ਤੇ ਧਰਤੀ ਦੀਆਂ ਸਰਹਦਾਂ ’ਚੋਂ ਨਿਕੱਲ ਕੇ ਭੱਜਣ ਦੀ ਹਿੱਮਤ ਰੱਖਦੇ ਹੋ ਤਾਂ ਨਿਕਲ ਜਾਓ। ਬਿਨਾਂ ਸ਼ਕਤੀ ਤੇ ਬਿਨਾਂ (ਰੱਬ ਉੱਤੇ) ਭਾਰੂ ਹੋਏ ਤੁਸੀਂ ਨੱਸ ਨਹੀਂ ਸਕਦੇ।
34فَبِأَيِّ آلَاءِ رَبِّكُمَا تُكَذِّبَانِ
34਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
35يُرْسَلُ عَلَيْكُمَا شُوَاظٌ مِّن نَّارٍ وَنُحَاسٌ فَلَا تَنتَصِرَانِ
35਼ ਜੇ ਨੱਸਣ ਦੀ ਕੋਸ਼ਿਸ਼ ਕਰੋਗੇ ਤਾਂ ਤੁਹਾਡੇ ਦੋਵਾਂ ਉੱਤੇ ਅੱਗ ਦੀ ਲਾਟ ਤੇ ਧੂੰਆਂ ਛੱਡ ਦਿੱਤਾ ਜਾਵੇਗਾ ਤੁਸੀਂ ਉਸ ਦਾ ਮੁਕਾਬਲਾ ਨਹੀਂ ਕਰ ਸਕੋਂਗੇ।
36فَبِأَيِّ آلَاءِ رَبِّكُمَا تُكَذِّبَانِ
36਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
34ਆਇਤ

ਅਨੁਵਾਦ — ਅਰ-ਰਹਮਾਨ 34

ਸੂਰਾ ਅਰ-ਰਹਮਾਨ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ…

ਸੂਰਾ ਆਇਤ 34/78 — ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਰ-ਰਹਮਾਨ ਸੁਣੋ, ਅਰ-ਰਹਮਾਨ ਅਨੁਵਾਦ, ਅਰ-ਰਹਮਾਨ mp3, ਅਰ-ਰਹਮਾਨ pdf. ਆਇਤ 32–36. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers