ਅਰ-ਰਹਮਾਨ · 35/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
يُرْسَلُ عَلَيْكُمَا شُوَاظٌ مِّن نَّارٍ وَنُحَاسٌ فَلَا تَنتَصِرَانِ ۝٣٥
Yursalu `alaikumaa shuwaazum min naarifiw-wa nuhaasun falaa tantasiraan
📖 ਪੰਜਾਬੀ ਵਿੱਚ
35਼ ਜੇ ਨੱਸਣ ਦੀ ਕੋਸ਼ਿਸ਼ ਕਰੋਗੇ ਤਾਂ ਤੁਹਾਡੇ ਦੋਵਾਂ ਉੱਤੇ ਅੱਗ ਦੀ ਲਾਟ ਤੇ ਧੂੰਆਂ ਛੱਡ ਦਿੱਤਾ ਜਾਵੇਗਾ ਤੁਸੀਂ ਉਸ ਦਾ ਮੁਕਾਬਲਾ ਨਹੀਂ ਕਰ ਸਕੋਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਅਰ-ਰਹਮਾਨ

33يَا مَعْشَرَ الْجِنِّ وَالْإِنسِ إِنِ اسْتَطَعْتُمْ أَن تَنفُذُوا مِنْ أَقْطَارِ السَّمَاوَاتِ وَالْأَرْضِ فَانفُذُوا ۚ لَا تَنفُذُونَ إِلَّا بِسُلْطَانٍ
33਼ ਹੇ ਜਿੰਨੋ ਤੇ ਮਨੁੱਖੋ! ਜੇ ਤੁਸੀਂ ਅਕਾਸ਼ ਤੇ ਧਰਤੀ ਦੀਆਂ ਸਰਹਦਾਂ ’ਚੋਂ ਨਿਕੱਲ ਕੇ ਭੱਜਣ ਦੀ ਹਿੱਮਤ ਰੱਖਦੇ ਹੋ ਤਾਂ ਨਿਕਲ ਜਾਓ। ਬਿਨਾਂ ਸ਼ਕਤੀ ਤੇ ਬਿਨਾਂ (ਰੱਬ ਉੱਤੇ) ਭਾਰੂ ਹੋਏ ਤੁਸੀਂ ਨੱਸ ਨਹੀਂ ਸਕਦੇ।
34فَبِأَيِّ آلَاءِ رَبِّكُمَا تُكَذِّبَانِ
34਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
35يُرْسَلُ عَلَيْكُمَا شُوَاظٌ مِّن نَّارٍ وَنُحَاسٌ فَلَا تَنتَصِرَانِ
35਼ ਜੇ ਨੱਸਣ ਦੀ ਕੋਸ਼ਿਸ਼ ਕਰੋਗੇ ਤਾਂ ਤੁਹਾਡੇ ਦੋਵਾਂ ਉੱਤੇ ਅੱਗ ਦੀ ਲਾਟ ਤੇ ਧੂੰਆਂ ਛੱਡ ਦਿੱਤਾ ਜਾਵੇਗਾ ਤੁਸੀਂ ਉਸ ਦਾ ਮੁਕਾਬਲਾ ਨਹੀਂ ਕਰ ਸਕੋਂਗੇ।
36فَبِأَيِّ آلَاءِ رَبِّكُمَا تُكَذِّبَانِ
36਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
37فَإِذَا انشَقَّتِ السَّمَاءُ فَكَانَتْ وَرْدَةً كَالدِّهَانِ
37਼ ਫੇਰ ਜਦੋਂ ਅਕਾਸ਼ ਪਾਟ ਜਾਵੇਗਾ ਤਾਂ ਉਹ ਲਾਲ ਚਮੜੇ ਵਾਂਗ ਸੁਰਖ਼ ਹੋ ਜਾਵੇਗਾ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
35ਆਇਤ

ਅਨੁਵਾਦ — ਅਰ-ਰਹਮਾਨ 35

ਸੂਰਾ ਅਰ-ਰਹਮਾਨ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਜੇ ਨੱਸਣ ਦੀ ਕੋਸ਼ਿਸ਼ ਕਰੋਗੇ ਤਾਂ ਤੁਹਾਡੇ ਦੋਵਾਂ ਉੱਤੇ…

ਸੂਰਾ ਆਇਤ 35/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers