ਅਰ-ਰਹਮਾਨ · 36/78
ਅਨੁਵਾਦ ਉਚਾਰਨ — ਅਰ-ਰਹਮਾਨ
فَبِأَيِّ آلَاءِ رَبِّكُمَا تُكَذِّبَانِ ۝٣٦
Fabi ayyi aalaaa`i Rabbikumaa tukazzibaan
📖 ਪੰਜਾਬੀ ਵਿੱਚ
36਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

🎧 ਸੁਣੋ


📜 ਆਇਤ 34-38 — ਅਰ-ਰਹਮਾਨ

34فَبِأَيِّ آلَاءِ رَبِّكُمَا تُكَذِّبَانِ
34਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
35يُرْسَلُ عَلَيْكُمَا شُوَاظٌ مِّن نَّارٍ وَنُحَاسٌ فَلَا تَنتَصِرَانِ
35਼ ਜੇ ਨੱਸਣ ਦੀ ਕੋਸ਼ਿਸ਼ ਕਰੋਗੇ ਤਾਂ ਤੁਹਾਡੇ ਦੋਵਾਂ ਉੱਤੇ ਅੱਗ ਦੀ ਲਾਟ ਤੇ ਧੂੰਆਂ ਛੱਡ ਦਿੱਤਾ ਜਾਵੇਗਾ ਤੁਸੀਂ ਉਸ ਦਾ ਮੁਕਾਬਲਾ ਨਹੀਂ ਕਰ ਸਕੋਂਗੇ।
36فَبِأَيِّ آلَاءِ رَبِّكُمَا تُكَذِّبَانِ
36਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
37فَإِذَا انشَقَّتِ السَّمَاءُ فَكَانَتْ وَرْدَةً كَالدِّهَانِ
37਼ ਫੇਰ ਜਦੋਂ ਅਕਾਸ਼ ਪਾਟ ਜਾਵੇਗਾ ਤਾਂ ਉਹ ਲਾਲ ਚਮੜੇ ਵਾਂਗ ਸੁਰਖ਼ ਹੋ ਜਾਵੇਗਾ।
38فَبِأَيِّ آلَاءِ رَبِّكُمَا تُكَذِّبَانِ
38਼ ਫੇਰ ਤੁਸੀਂ ਦੋਵੇਂ ਆਪਣੇ ਪਾਲਣਹਾਰ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
36ਆਇਤ

ਅਨੁਵਾਦ — ਅਰ-ਰਹਮਾਨ 36

ਸੂਰਾ ਅਰ-ਰਹਮਾਨ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

ਸੂਰਾ ਆਇਤ 36/78 — ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਰ-ਰਹਮਾਨ ਸੁਣੋ, ਅਰ-ਰਹਮਾਨ ਅਨੁਵਾਦ, ਅਰ-ਰਹਮਾਨ mp3, ਅਰ-ਰਹਮਾਨ pdf. ਆਇਤ 34–38. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Wednesday, August 19, 2026

Don't forget us in your sincere prayers