ਅਰ-ਰਹਮਾਨ · 38/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
فَبِأَيِّ آلَاءِ رَبِّكُمَا تُكَذِّبَانِ ۝٣٨
Fabi ayyi aalaaa`i Rabbikumaa tukazzibaan
📖 ਪੰਜਾਬੀ ਵਿੱਚ
38਼ ਫੇਰ ਤੁਸੀਂ ਦੋਵੇਂ ਆਪਣੇ ਪਾਲਣਹਾਰ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 36-40 — ਸੂਰਾ ਅਰ-ਰਹਮਾਨ

36فَبِأَيِّ آلَاءِ رَبِّكُمَا تُكَذِّبَانِ
36਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
37فَإِذَا انشَقَّتِ السَّمَاءُ فَكَانَتْ وَرْدَةً كَالدِّهَانِ
37਼ ਫੇਰ ਜਦੋਂ ਅਕਾਸ਼ ਪਾਟ ਜਾਵੇਗਾ ਤਾਂ ਉਹ ਲਾਲ ਚਮੜੇ ਵਾਂਗ ਸੁਰਖ਼ ਹੋ ਜਾਵੇਗਾ।
38فَبِأَيِّ آلَاءِ رَبِّكُمَا تُكَذِّبَانِ
38਼ ਫੇਰ ਤੁਸੀਂ ਦੋਵੇਂ ਆਪਣੇ ਪਾਲਣਹਾਰ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
39فَيَوْمَئِذٍ لَّا يُسْأَلُ عَن ذَنبِهِ إِنسٌ وَلَا جَانٌّ
39਼ ਉਸ ਦਿਹਾੜੇ ਕਿਸੇ ਮਨੁੱਖ ਤੇ ਕਿਸੇ ਜਿੰਨ ਤੋਂ ਉਸ ਦੇ ਗੁਨਾਹਾਂ ਦੇ ਸੰਬੰਧ ਵਿਚ ਪੁੱਛਿਆ ਨਹੀਂ ਜਾਵੇਗਾ।
40فَبِأَيِّ آلَاءِ رَبِّكُمَا تُكَذِّبَانِ
40਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
38ਆਇਤ

ਅਨੁਵਾਦ — ਅਰ-ਰਹਮਾਨ 38

ਸੂਰਾ ਅਰ-ਰਹਮਾਨ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਫੇਰ ਤੁਸੀਂ ਦੋਵੇਂ ਆਪਣੇ ਪਾਲਣਹਾਰ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

ਸੂਰਾ ਆਇਤ 38/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 36–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers