ਅਰ-ਰਹਮਾਨ · 40/78
ਅਨੁਵਾਦ ਉਚਾਰਨ — ਅਰ-ਰਹਮਾਨ
فَبِأَيِّ آلَاءِ رَبِّكُمَا تُكَذِّبَانِ ۝٤٠
Fabi ayyi aalaaa`i Rabbikumaa tukazzibaan
📖 ਪੰਜਾਬੀ ਵਿੱਚ
40਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
🎧 ਸੁਣੋ

📜 ਆਇਤ 38-42 — ਅਰ-ਰਹਮਾਨ

38فَبِأَيِّ آلَاءِ رَبِّكُمَا تُكَذِّبَانِ
38਼ ਫੇਰ ਤੁਸੀਂ ਦੋਵੇਂ ਆਪਣੇ ਪਾਲਣਹਾਰ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
39فَيَوْمَئِذٍ لَّا يُسْأَلُ عَن ذَنبِهِ إِنسٌ وَلَا جَانٌّ
39਼ ਉਸ ਦਿਹਾੜੇ ਕਿਸੇ ਮਨੁੱਖ ਤੇ ਕਿਸੇ ਜਿੰਨ ਤੋਂ ਉਸ ਦੇ ਗੁਨਾਹਾਂ ਦੇ ਸੰਬੰਧ ਵਿਚ ਪੁੱਛਿਆ ਨਹੀਂ ਜਾਵੇਗਾ।
40فَبِأَيِّ آلَاءِ رَبِّكُمَا تُكَذِّبَانِ
40਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
41يُعْرَفُ الْمُجْرِمُونَ بِسِيمَاهُمْ فَيُؤْخَذُ بِالنَّوَاصِي وَالْأَقْدَامِ
41਼ ਅਪਰਾਧੀ ਆਪਣੇ ਚਿਹਰਿਆਂ ਦੇ ਹਾਓ-ਭਾਓ ਤੋਂ ਹੀ ਪਛਾਣ ਲਏ ਜਾਣਗੇ। ਫੇਰ ਉਹਨਾਂ ਨੂੰ ਸਿਰ ਦੇ ਵਾਲਾਂ ਤੇ ਪੈਰਾਂ ਤੋਂ ਫੜ ਕੇ (ਤੇ ਘਸੀਟਦੇ ਹੋਏ) ਨਰਕ ਵਿਚ ਸੁੱਟਿਆ ਜਾਵੇਗਾ।
42فَبِأَيِّ آلَاءِ رَبِّكُمَا تُكَذِّبَانِ
42਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
40ਆਇਤ

ਅਨੁਵਾਦ — ਅਰ-ਰਹਮਾਨ 40

ਸੂਰਾ ਅਰ-ਰਹਮਾਨ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

ਸੂਰਾ ਆਇਤ 40/78 — ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਰ-ਰਹਮਾਨ ਸੁਣੋ, ਅਰ-ਰਹਮਾਨ ਅਨੁਵਾਦ, ਅਰ-ਰਹਮਾਨ mp3, ਅਰ-ਰਹਮਾਨ pdf. ਆਇਤ 38–42. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers