ਅਰ-ਰਹਮਾਨ · 41/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
يُعْرَفُ الْمُجْرِمُونَ بِسِيمَاهُمْ فَيُؤْخَذُ بِالنَّوَاصِي وَالْأَقْدَامِ ۝٤١
Yu`raful mujrimoona biseemaahum fa`yu`khazu binna waasi wal aqdaam
📖 ਪੰਜਾਬੀ ਵਿੱਚ
41਼ ਅਪਰਾਧੀ ਆਪਣੇ ਚਿਹਰਿਆਂ ਦੇ ਹਾਓ-ਭਾਓ ਤੋਂ ਹੀ ਪਛਾਣ ਲਏ ਜਾਣਗੇ। ਫੇਰ ਉਹਨਾਂ ਨੂੰ ਸਿਰ ਦੇ ਵਾਲਾਂ ਤੇ ਪੈਰਾਂ ਤੋਂ ਫੜ ਕੇ (ਤੇ ਘਸੀਟਦੇ ਹੋਏ) ਨਰਕ ਵਿਚ ਸੁੱਟਿਆ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 39-43 — ਸੂਰਾ ਅਰ-ਰਹਮਾਨ

39فَيَوْمَئِذٍ لَّا يُسْأَلُ عَن ذَنبِهِ إِنسٌ وَلَا جَانٌّ
39਼ ਉਸ ਦਿਹਾੜੇ ਕਿਸੇ ਮਨੁੱਖ ਤੇ ਕਿਸੇ ਜਿੰਨ ਤੋਂ ਉਸ ਦੇ ਗੁਨਾਹਾਂ ਦੇ ਸੰਬੰਧ ਵਿਚ ਪੁੱਛਿਆ ਨਹੀਂ ਜਾਵੇਗਾ।
40فَبِأَيِّ آلَاءِ رَبِّكُمَا تُكَذِّبَانِ
40਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
41يُعْرَفُ الْمُجْرِمُونَ بِسِيمَاهُمْ فَيُؤْخَذُ بِالنَّوَاصِي وَالْأَقْدَامِ
41਼ ਅਪਰਾਧੀ ਆਪਣੇ ਚਿਹਰਿਆਂ ਦੇ ਹਾਓ-ਭਾਓ ਤੋਂ ਹੀ ਪਛਾਣ ਲਏ ਜਾਣਗੇ। ਫੇਰ ਉਹਨਾਂ ਨੂੰ ਸਿਰ ਦੇ ਵਾਲਾਂ ਤੇ ਪੈਰਾਂ ਤੋਂ ਫੜ ਕੇ (ਤੇ ਘਸੀਟਦੇ ਹੋਏ) ਨਰਕ ਵਿਚ ਸੁੱਟਿਆ ਜਾਵੇਗਾ।
42فَبِأَيِّ آلَاءِ رَبِّكُمَا تُكَذِّبَانِ
42਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
43هَٰذِهِ جَهَنَّمُ الَّتِي يُكَذِّبُ بِهَا الْمُجْرِمُونَ
43਼ ਆਖਿਆ ਜਾਵੇਗਾ ਕਿ ਇਹੋ ਉਹ ਨਰਕ ਹੈ ਜਿਸ ਨੂੰ ਅਪਰਾਧੀ ਝੁਠਲਾਉਂਦੇ ਸਨ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
41ਆਇਤ

ਅਨੁਵਾਦ — ਅਰ-ਰਹਮਾਨ 41

ਸੂਰਾ ਅਰ-ਰਹਮਾਨ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਅਪਰਾਧੀ ਆਪਣੇ ਚਿਹਰਿਆਂ ਦੇ ਹਾਓ-ਭਾਓ ਤੋਂ ਹੀ ਪਛਾਣ ਲਏ…

ਸੂਰਾ ਆਇਤ 41/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 39–43. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers