ਅਰ-ਰਹਮਾਨ · 44/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
يَطُوفُونَ بَيْنَهَا وَبَيْنَ حَمِيمٍ آنٍ ۝٤٤
Yatoofoona bainahaa wa baina hameemim aan
📖 ਪੰਜਾਬੀ ਵਿੱਚ
44਼ ਉਹ ਨਰਕ ਤੇ ਖੌਲਦੇ ਹੋਏ ਪਾਣੀ ਦੇ ਵਿਚਾਲੇ ਚੱਕਰ ਲਾਓਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-46 — ਸੂਰਾ ਅਰ-ਰਹਮਾਨ

42فَبِأَيِّ آلَاءِ رَبِّكُمَا تُكَذِّبَانِ
42਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
43هَٰذِهِ جَهَنَّمُ الَّتِي يُكَذِّبُ بِهَا الْمُجْرِمُونَ
43਼ ਆਖਿਆ ਜਾਵੇਗਾ ਕਿ ਇਹੋ ਉਹ ਨਰਕ ਹੈ ਜਿਸ ਨੂੰ ਅਪਰਾਧੀ ਝੁਠਲਾਉਂਦੇ ਸਨ।
44يَطُوفُونَ بَيْنَهَا وَبَيْنَ حَمِيمٍ آنٍ
44਼ ਉਹ ਨਰਕ ਤੇ ਖੌਲਦੇ ਹੋਏ ਪਾਣੀ ਦੇ ਵਿਚਾਲੇ ਚੱਕਰ ਲਾਓਣਗੇ।
45فَبِأَيِّ آلَاءِ رَبِّكُمَا تُكَذِّبَانِ
45਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
46وَلِمَنْ خَافَ مَقَامَ رَبِّهِ جَنَّتَانِ
46਼ ਜਿਹੜਾ ਵਿਅਕਤੀ ਆਪਣੇ ਰੱਬ ਦੇ ਸਾਹਮਣੇ (ਅਪਰਾਧੀ ਬਣਕੇ) ਖੜ੍ਹਾ ਹੋਣ ਤੋਂ ਡਰ ਗਿਆ, ਉਸ ਲਈ ਦੋ ਬਾਗ਼ ਹਨ।1
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
44ਆਇਤ

ਅਨੁਵਾਦ — ਅਰ-ਰਹਮਾਨ 44

ਸੂਰਾ ਅਰ-ਰਹਮਾਨ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਉਹ ਨਰਕ ਤੇ ਖੌਲਦੇ ਹੋਏ ਪਾਣੀ ਦੇ ਵਿਚਾਲੇ ਚੱਕਰ…

ਸੂਰਾ ਆਇਤ 44/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 42–46. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers