ਅਰ-ਰਹਮਾਨ · 45/78
ਅਨੁਵਾਦ ਉਚਾਰਨ — ਅਰ-ਰਹਮਾਨ
فَبِأَيِّ آلَاءِ رَبِّكُمَا تُكَذِّبَانِ ۝٤٥
Fabi ayyi aalaaa`i Rabbikumaa tukazzibaan
📖 ਪੰਜਾਬੀ ਵਿੱਚ
45਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

🎧 ਸੁਣੋ


📜 ਆਇਤ 43-47 — ਅਰ-ਰਹਮਾਨ

43هَٰذِهِ جَهَنَّمُ الَّتِي يُكَذِّبُ بِهَا الْمُجْرِمُونَ
43਼ ਆਖਿਆ ਜਾਵੇਗਾ ਕਿ ਇਹੋ ਉਹ ਨਰਕ ਹੈ ਜਿਸ ਨੂੰ ਅਪਰਾਧੀ ਝੁਠਲਾਉਂਦੇ ਸਨ।
44يَطُوفُونَ بَيْنَهَا وَبَيْنَ حَمِيمٍ آنٍ
44਼ ਉਹ ਨਰਕ ਤੇ ਖੌਲਦੇ ਹੋਏ ਪਾਣੀ ਦੇ ਵਿਚਾਲੇ ਚੱਕਰ ਲਾਓਣਗੇ।
45فَبِأَيِّ آلَاءِ رَبِّكُمَا تُكَذِّبَانِ
45਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
46وَلِمَنْ خَافَ مَقَامَ رَبِّهِ جَنَّتَانِ
46਼ ਜਿਹੜਾ ਵਿਅਕਤੀ ਆਪਣੇ ਰੱਬ ਦੇ ਸਾਹਮਣੇ (ਅਪਰਾਧੀ ਬਣਕੇ) ਖੜ੍ਹਾ ਹੋਣ ਤੋਂ ਡਰ ਗਿਆ, ਉਸ ਲਈ ਦੋ ਬਾਗ਼ ਹਨ।1
47فَبِأَيِّ آلَاءِ رَبِّكُمَا تُكَذِّبَانِ
47਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
45ਆਇਤ

ਅਨੁਵਾਦ — ਅਰ-ਰਹਮਾਨ 45

ਸੂਰਾ ਅਰ-ਰਹਮਾਨ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

ਸੂਰਾ ਆਇਤ 45/78 — ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਰ-ਰਹਮਾਨ ਸੁਣੋ, ਅਰ-ਰਹਮਾਨ ਅਨੁਵਾਦ, ਅਰ-ਰਹਮਾਨ mp3, ਅਰ-ਰਹਮਾਨ pdf. ਆਇਤ 43–47. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers