ਅਰ-ਰਹਮਾਨ · 46/78
ਅਨੁਵਾਦ ਉਚਾਰਨ — ਸੂਰਾ ਅਰ-ਰਹਮਾਨ
وَلِمَنْ خَافَ مَقَامَ رَبِّهِ جَنَّتَانِ ۝٤٦
Wa liman khaafa maqaama rabbihee jannataan
📖 ਪੰਜਾਬੀ ਵਿੱਚ
46਼ ਜਿਹੜਾ ਵਿਅਕਤੀ ਆਪਣੇ ਰੱਬ ਦੇ ਸਾਹਮਣੇ (ਅਪਰਾਧੀ ਬਣਕੇ) ਖੜ੍ਹਾ ਹੋਣ ਤੋਂ ਡਰ ਗਿਆ, ਉਸ ਲਈ ਦੋ ਬਾਗ਼ ਹਨ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 44-48 — ਸੂਰਾ ਅਰ-ਰਹਮਾਨ

44يَطُوفُونَ بَيْنَهَا وَبَيْنَ حَمِيمٍ آنٍ
44਼ ਉਹ ਨਰਕ ਤੇ ਖੌਲਦੇ ਹੋਏ ਪਾਣੀ ਦੇ ਵਿਚਾਲੇ ਚੱਕਰ ਲਾਓਣਗੇ।
45فَبِأَيِّ آلَاءِ رَبِّكُمَا تُكَذِّبَانِ
45਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?
46وَلِمَنْ خَافَ مَقَامَ رَبِّهِ جَنَّتَانِ
46਼ ਜਿਹੜਾ ਵਿਅਕਤੀ ਆਪਣੇ ਰੱਬ ਦੇ ਸਾਹਮਣੇ (ਅਪਰਾਧੀ ਬਣਕੇ) ਖੜ੍ਹਾ ਹੋਣ ਤੋਂ ਡਰ ਗਿਆ, ਉਸ ਲਈ ਦੋ ਬਾਗ਼ ਹਨ।1
47فَبِأَيِّ آلَاءِ رَبِّكُمَا تُكَذِّبَانِ
47਼ ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?
48ذَوَاتَا أَفْنَانٍ
48਼ ਉਹ ਦੋਵੇਂ ਬਾਗ਼ (ਫਲਾਂ ਦੀਆਂ) ਟਹਿਨੀਆਂ ਨਾਲ ਭਰਪੂਰ ਹਨ।
ਅਰ-ਰਹਮਾਨਕੁਰਾਨ ਸੂਚੀ
78ਆਇਤ
MedinanRevelation
46ਆਇਤ

ਅਨੁਵਾਦ — ਅਰ-ਰਹਮਾਨ 46

ਸੂਰਾ ਅਰ-ਰਹਮਾਨ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ ਜਿਹੜਾ ਵਿਅਕਤੀ ਆਪਣੇ ਰੱਬ ਦੇ ਸਾਹਮਣੇ (ਅਪਰਾਧੀ ਬਣਕੇ) ਖੜ੍ਹਾ…

ਸੂਰਾ ਆਇਤ 46/78 — ਸੂਰਾ ਅਰ-ਰਹਮਾਨ الرحمن (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਰ-ਰਹਮਾਨ ਸੁਣੋ, ਸੂਰਾ ਅਰ-ਰਹਮਾਨ ਅਨੁਵਾਦ, ਸੂਰਾ ਅਰ-ਰਹਮਾਨ mp3, ਸੂਰਾ ਅਰ-ਰਹਮਾਨ pdf. ਆਇਤ 44–48. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers